SCHOOL CLOSED: ਸਿੱਖਿਆ ਸਕੱਤਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਦੇ ਹੁਕਮ ਜਾਰੀ, ਪੜ੍ਹੋ

 SCHOOL CLOSED: ਸਿੱਖਿਆ ਸਕੱਤਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਦੇ ਹੁਕਮ ਜਾਰੀ, ਪੜ੍ਹੋ 

ਸਕੂਲ ਸਿੱਖਿਆ ਸਕੱਤਰ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਛੁੱਟੀਆਂ ਦਾ ਹੁਕਮ ਜਾਰੀ ਕੀਤਾ ਗਿਆ ਹੈ । ਸਿੱਖਿਆ ਸਕੱਤਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ,"ਰਾਜ ਵਿੱਚ ਵੱਧਦੀ ਠੰਡ ਅਤੇ ਧੁੰਦ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਏ ਰਾਜ ਦੇ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤ ਤੋਂ 10ਵੀਂ ਜਮਾਤ ਤੱਕ ਮਿਤੀ 08:01.2024 ਤੋਂ ਮਿਤੀ 14:01:2024 ਤੱਕ ਛੁੱਟੀਆਂ ਕੀਤੀਆਂ ਜਾਂਦੀਆ ਹਨ। ਇਹਨਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।


11 ਵੀਂ ਅਤੇ 12ਵੀਂ ਦੀਆਂ ਜਮਾਤਾਂ ਰੈਗੂਲਰ ਸਕੂਲ ਵਿਖੇ ਹੀ ਲੱਗਣਗੀਆਂ, ਜਿਨ੍ਹਾ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ।




💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends