SCHOOL HOLIDAY LATEST UPDATE: ਸਿਰਫ਼ 10 ਵੀਂ ਜਮਾਤ ਤੱਕ ਸਕੂਲਾਂ ਵਿੱਚ ਛੁੱਟੀਆਂ- ਸੀਐਮਓ ਪੰਜਾਬ

SCHOOL HOLIDAY LATEST UPDATE: ਸਿਰਫ਼ 10 ਵੀਂ ਜਮਾਤ ਤੱਕ ਸਕੂਲਾਂ ਵਿੱਚ ਛੁੱਟੀਆਂ- ਸੀਐਮਓ ਪੰਜਾਬ 

ਚੰਡੀਗੜ੍ਹ,7 ਜਨਵਰੀ 2024 ( PBJOBSOFTODAY)

 ਸੀਐਮਓ ਪੰਜਾਬ ਵੱਲੋਂ ਛੁੱਟੀਆਂ ਸਬੰਧੀ ਨਵਾਂ ਟਵੀਟ ਕੀਤਾ ਗਿਆ ਜਿਸ ਵਿੱਚ ਸਿਰਫ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ । 

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਟਵਿੱਟਰ ਹੈਂਡਲ ਵੱਲੋਂ ਇਹ ਸੂਚਨਾ ਸ਼ੇਅਰ ਕੀਤੀ ਗਈ ਸੀ ਕਿ ਸਮੂਹ ਸਕੂਲਾਂ ਵਿੱਚ ਛੁੱਟੀਆਂ ( READ HERE) ਦਾ ਐਲਾਨ ਕੀਤਾ ਗਿਆ ਹੈ।

 

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends