SCHOOL TIME‌ BREAKING : ਸਕੂਲਾਂ ਨੇ ਨਹੀਂ ਕੀਤੀ ਸਮੇਂ ਵਿੱਚ ਬਦਲਾਅ ਦੇ ਹੁਕਮਾਂ ਦੀ ਪਾਲਣਾ , ਸਰਕਾਰ ਨੇ ਸ਼ੁਰੂ ਕੀਤੀ ਕਾਰਵਾਈ

SCHOOL TIME : ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੇ ਨਹੀਂ ਕੀਤੀ ਸਮੇਂ ਵਿੱਚ ਬਦਲਾਅ ਦੇ ਹੁਕਮਾਂ ਦੀ ਪਾਲਣਾ , ਸਰਕਾਰ ਨੇ ਸ਼ੁਰੂ ਕੀਤੀ ਕਾਰਵਾਈ 

ਚੰਡੀਗੜ੍ਹ, 2 ਜਨਵਰੀ 2024 ( PBJOBSOFTODAY)

ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ, ਏਡਿਡ ਅਤੇ ਪ੍ਰਾਇਵੇਟ ਸਕੂਲਾਂ ਵਿੱਚ ਸਮਾਂ  2 ਜਨਵਰੀ ਤੋਂ 14 ਜਨਵਰੀ ਤੱਕ ਬਦਲਣ ਦੇ  ਹੁਕਮ ਜਾਰੀ ਕੀਤੇ ਗਏ ਸੀ। ਪ੍ਰੰਤੂ  ਪੰਜਾਬ ਰਾਜ ਦੇ ਪ੍ਰਾਇਵੇਟ ਸਕੂਲਾਂ ਵੱਲੋਂ ਪੰਜਾਬ ਸਰਕਾਰ ਦੇ ਕੀਤੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। 


ਸਮੂਹ ਜਿਲ੍ਹਾ ਸਿਖਿਆ ਅਫਸਰਾਂ ਨੂੰ (ਸੈ.ਸਿ)ਅਜਿਹੇ ਸਕੂਲਾਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਜਾਰੀ ਕਰ , ਰਿਪੋਰਟ  ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਪੰਜਾਬ ਦਫਤਰ ਨੂੰ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। 



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends