SPECIAL CAMP: 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਇੰਤਕਾਲ ਦਰਜ਼ ਕਰਨ ਲਈ ਨਿਵੇਕਲੀ ਮੁਹਿੰਮ

SPECIAL CAMP: 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਇੰਤਕਾਲ ਦਰਜ਼ ਕਰਨ ਲਈ ਨਿਵੇਕਲੀ ਮੁਹਿੰਮ 


ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਲ ਵਿਭਾਗ ਨੇ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। 




Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends