BREAKING NEWS: ਸੰਘਰਸ਼ੀ ਅਧਿਆਪਕ ਦੀ 4 ਮਹੀਨੇ ਤੋਂ ਵੱਧ ਸਮੇਂ ਦੀ ਬਿਨਾਂ ਤਨਖ਼ਾਹ ਛੁੱਟੀ ਮਨਜ਼ੂਰੀ
ਜ਼ਿਲ੍ਹਾ ਮਾਨਸਾ ਦੇ ਸੰਘਰਸੀ਼ ਅਧਿਆਪਕ ਨੂੰ ਬਿਨਾਂ ਤਨਖ਼ਾਹ ਛੁੱਟੀ ਮਨਜ਼ੂਰੀ ਮਿਲੀ
ਜ਼ਿਲ੍ਹਾ ਮਾਨਸਾ ਦੇ ਅਧਿਆਪਕ ਨੂੰ ਸੰਘਰਸੀ਼ ਪੀਰਿਅਡ ਦੌਰਾਨ 30 ਅਗਸਤ ਤੋਂ 14 ਜਨਵਰੀ 2024 ਤੱਕ ਬਿਨਾਂ ਤਨਖ਼ਾਹ ਛੁੱਟੀ ਮਨਜ਼ੂਰ ਕੀਤੀ ਗਈ ਹੈ। ਪੜ੍ਹੋ ਪੱਤਰ
School Time update ; ਸਮੂਹ ਸਕੂਲਾਂ ਦੇ ਸਮੇਂ ਸਬੰਧੀ ਵੱਡੀ ਖੱਬਰ
PUNJAB SCHOOL TIME MARCH 2024 : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਮਾਰਚ ਤੋਂ ਬਦਲਿਆ ਜਾਵੇਗਾ।
ਮੋਹਾਲੀ 29 ਫਰਵਰੀ 2024 ( pbjobsoftoday)
ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲਿਆ ਜਾਵੇਗਾ। ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਹੁਕਮ ਅਨੁਸਾਰ ਕਿ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ 1ਮਾਰਚ ਤੋਂ 31 ਮਾਰਚ ਤੱਕ ਹੇਠਾਂ ਦਿੱਤੇ ਅਨੁਸਾਰ ਹੋਵੇਗਾ। ਸਮੂਹ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ 2:30 ਵਜੇ ਤੱਕ ਖੁੱਲਣਗੇ,ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ 2:50 ਵਜੇ ਤੱਕ ਦਾ ਹੋਵੇਗਾ।
PSEB SCHOOL TIME TABLE MARCH 2024 : ਪੰਜਾਬ ਦੇ ਸਕੂਲਾਂ ਲਈ ਸਮਾਂ ਸਾਰਣੀ
PSEB CLASS 10 RESULT 2024 , CHECK DETAILS
ALSO READ:
- SCHOOL HOLIDAYS MARCH 2024 : ਮਾਰਚ ਮਹੀਨੇ ਸਕੂਲਾਂ ਦੀਆਂ ਛੁਟੀਆਂ ਦੀ ਸੂਚੀ
PSEB SCHOOL TIME TABLE MARCH 2024 : ਪੰਜਾਬ ਦੇ ਸਕੂਲਾਂ ਲਈ ਸਮਾਂ ਸਾਰਣੀ
Period Number | Time |
---|---|
Morning Assembly | 8:30 to 8:55 |
Period Number | Time of Period |
---|---|
1 | 8:55 to 9:35 |
2 | 9:35 to 10:15 |
3 | 10:15 to 10:55 |
4 | 10:55 to 11:35 |
5 | 11:35 to 12: 15 |
ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈👈
Period Number | Time of Period |
---|---|
RECESS | 12:15 to 12:50 |
Period Number | Time of period |
---|---|
6 | 12:50 to 1:30 |
7 | 1:30 to 2:10 |
8 | 2:10 to 2:50 |
ਐਜੂਸੈਟ ਅਨੁਸਾਰ ਸਮਾਂ ਸਾਰਣੀ ਇਸ ਪ੍ਰਕਾਰ ਹੈ:-
ਕੱਲ ਦੀ ਕੈਬਿਨਟ ਸਬ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਚ ਮਸਲੇ ਹੱਲ ਨਾ ਹੋਏ ਤਾਂ 4 ਮਾਰਚ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦਾ ਐਲਾਨ
*ਕੱਲ ਦੀ ਕੈਬਿਨਟ ਸਬ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਚ ਮਸਲੇ ਹੱਲ ਨਾ ਹੋਏ ਤਾਂ 4 ਮਾਰਚ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦਾ ਐਲਾਨ
*
ਕਲਮ ਛੋੜ ਹੜਤਾਲ ਅੱਜ ਨੋਵੇਂ ਦਿਨ ਵੀ ਰਹੀ ਜਾਰੀ
ਸੇਵਾਵਾਂ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ ਅਤੇ ਤਨਖਾਹ ਕਟੋਤੀ ਬੰਦ ਕਰਨ ਦੀ ਲੰਬੇ ਸਮੇਂ ਤੋਂ ਕਰ ਰਹੇ ਨੇ ਮੰਗ
ਮਿਤੀ 29.02.2024( ਜਲੰਧਰ ) ਮੁੱਖ ਮੰਤਰੀ ਭਗਵੰਤ ਮਾਨ ਅਤੇ ਮਾਨ ਸਰਕਾਰ ਦੇ ਕੈਬਿਨਟ ਮੰਤਰੀਆਂ ਵੱਲੋਂ ਵਾਅਦਾ ਕਰਕੇ ਫੈਸਲਾ ਲੈਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੁੰਦੇ ਦੇਖ ਮੁਲਾਜ਼ਮਾਂ ਨੇ ਸਘੰਰਸ਼ ਨੂੰ ਅੱਗੇ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਤਿੰਨ ਦਿਨਾ ਦੀ ਸੰਕੇਤਕ ਹੜਤਾਲ ਨੂੰ ਮੁਲਾਜ਼ਮਾਂ ਵੱਲੋਂ ਅੱਗੇ ਵਧਾਉਂਦੇ ਹੋਏ 28 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਮੋਹਾਲੀ ਪ੍ਰਸ਼ਾਸਨ ਵੱਲੋਂ 1 ਮਾਰਚ ਦੀ ਕੈਬਿਨਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਦਾ ਸਮਾਂ ਤੈਅ ਕਰਵਾਇਆ । ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਕੱਲ ਦੀ ਮੀਟਿੰਗ ਵਿਚ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੋਏ ਤਾਂ ਸਮੂਹ ਮੁਲਾਜ਼ਮ 4 ਮਾਰਚ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਨ ਨੂੰ ਮਜਬੂਰ ਹੋਣਗੇ।
ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਮਿਤੀ 22/11/2023 ਅਤੇ 31/01/2024 ਨੂੰ ਫੈਸਲਾ ਲੇਣ ਦੇ ਬਾਵਜੂਦ ਵੀ ਅਫਸਰ ਕਮੇਟੀ ਪਿਛਲੇ ਤਕਰੀਬਨ ਢਾਈ ਮਹੀਨੇ ਤੋਂ ਇਕ ਮੀਟਿੰਗ ਹੀ ਨਹੀ ਕਰ ਰਹੀ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਬੰਦ ਹੋਈ।
ਸੂਬੇ, ਸਰਕਾਰ ਅਤੇ ਵਿਭਾਗ ਨੂੰ ਚਲਾਉਣ ਲਈ ਦਫਤਰੀ ਮੁਲਾਜ਼ਮ ਸਰਕਾਰਾਂ ਦੀ ਰੀੜ ਦੀ ਹੱਡੀ ਮੰਨੇ ਜਾਦੇ ਹਨ ਪ੍ਰੰਤੂ ਪੰਜਾਬ ਦਾ ਸਿੱਖਿਆ ਵਿਭਾਗ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਹੀ ਕਰਦਾ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਹਰ ਵਾਰ ਦਫਤਰੀ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹਰ ਵਾਰ ਵਿਸਾਰਿਆ ਜਾ ਰਿਹਾ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲਾ ਲੈਣ ਦੇ ਬਾਵਜੂਦ ਵੀ ਮਹੀਨਿਆ ਤੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੰਮ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ।ਆਗੂਆ ਨੇ ਦੱਸਿਆ ਕਿ ਜਦੋ ਦੀ ਆਪ ਸਰਕਾਰ ਸੱਤਾ ਵਿਚ ਹੈ ਸਿੱਖਿਆ ਮੰਤਰੀ ਅਤੇ ਵਿਭਾਗੀ ਅਧਿਕਾਰੀਆ ਵੱਲੋਂ ਮੁਲਾਜ਼ਮਾਂ ਨਾਲ ਅਨੇਕਾਂ ਮੀਟਿੰਗਾਂ ਕੀਤੀਆ ਗਈਆ ਪਰ ਸਿਰਫ ਭਰੋਸੇ ਤੇ ਲਾਰੇ ਵਿਚ ਸਮਾਂ ਟਪਾਇਆ ਜਾ ਰਿਹਾ ਹੈ। ਆਗੁਆ ਨੇ ਕਿਹਾ ਕਿ ਮਿਤੀ 22.11.2023 ਅਤੇ 31.01.2024 ਨੂੰ ਕੈਬਿਨਟ ਸਬ ਕਮੇਟੀ ਦੀ ਪੰਜਾਬ ਭਵਨ ਵਿਖੇ ਮੀਟਿੰਗ ਹੋਈ ਜਿਸ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਰਮਚਾਰੀਆ ਨੂੰ ਪੱਕਾ ਕਰਨ ਦੀ ਸਹਿਮਤੀ ਦਿੱਤੀ ਗਈ ਪਰ 2 ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੇ ਵੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਦੂਰ ਕੀਤੀ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ, ਸੁਖਰਾਜ . ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫਤਰੀ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਮੰਗਾਂ ਵੱਲ ਨਾ ਧਿਆਨ ਦਿੱਤਾ ਤਾਂ ਮੁਲਾਜ਼ਮ ਪੱਕਾ ਧਰਨਾ ਲਗਾ ਕੇ ਅਤੇ ਆਉਣ ਵਾਲੇ ਦਿਨਾਂ ਚ ਪ੍ਰਚਾਰ ਰੈਲੀਆਂ ਦੋਰਾਨ ਮੁੱਖ ਮੰਤਰੀ ਤੇ ਕੈਬਿਨਟ ਮੰਤਰੀਆਂ ਦਾ ਘਿਰਾਓ ਕਰਨਗੇ।
ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਵੇਰਵਿਆਂ ਵਿੱਚ 2000 ਰੁਪਏ ਪ੍ਰਤੀ ਸੋਧ ਫ਼ੀਸ
ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਪੰਜਾਬ ਰਾਜ ਦੇ ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2023-24 ਲਈ ਪੰਜਵੀਂ/ਅੱਠਵੀਂ ਸ਼੍ਰੇਣੀ ਵਿੱਚ ਆਨ ਲਾਈਨ ਰਜਿਸਟਰੇਸ਼ਨ/ਕੰਟੀਨਿਊਸ਼ਨ ਕਰਦੇ ਸਮੇਂ ਵੇਰਵਿਆਂ/ਵਿਸ਼ਿਆ ਵਿੱਚ ਜੋ ਗਲਤ ਇੰਦਰਾਜ ਕਰ ਦਿੱਤੇ ਗਏ ਹਨ, ਅਜਿਹੀਆਂ ਗਲਤੀਆਂ ਨੂੰ ਸੋਧਣ ਲਈ ਹੇਠ ਲਿਖੇ ਸ਼ਡਿਊਲ ਅਨੁਸਾਰ ਕੂਰੈਕਸ਼ਨ ਪੋਰਟਲ ਖੋਲਣ ਅਤੇ ਫੀਸ ਜਮ੍ਹਾਂ ਕਰਾਉਣ ਲਈ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਉਪਰੰਤ ਮਿਤੀਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
BREAKING NEWS: ਸਿੱਖਿਆ ਵਿਭਾਗ ਨੇ ਹੜਤਾਲ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਬਾਰੇ ਜਾਣਕਾਰੀ ਮੰਗੀ
Punjab School Education Department Requests Information on Teachers Who Participated in Strike
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਹੜਤਾਲ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਬਾਰੇ ਜਾਣਕਾਰੀ ਮੰਗੀ
Bathinda , 29 February 2024 ( PBJOBSOFTODAY)
ਬਠਿੰਡਾ, ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.) ਨੇ 16 ਫਰਵਰੀ, 2024 ਨੂੰ ਹੜਤਾਲ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਬਾਰੇ ਸਕੂਲ ਦੇ ਪ੍ਰਿੰਸੀਪਲਾਂ ਤੋਂ ਜਾਣਕਾਰੀ ਮੰਗੀ ਹੈ। ਪ੍ਰਿੰਸੀਪਲਾਂ ਨੂੰ ਹੜਤਾਲ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਦੇ ਨਾਂ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਹਾਜ਼ਰੀ ਰਜਿਸਟਰ ਵਿੱਚ ਦਰਜ ਕੀਤੀ ਗਈ ਜਾਣਕਾਰੀ ਵੀ ਮੰਗੀ ਗਈ ਹੈ। ਇਹ ਜਾਣਕਾਰੀ 29 ਫਰਵਰੀ, 2024 ਤੱਕ ਪੰਜਾਬੀ ਵਿੱਚ ਐਕਸਲ ਸਪ੍ਰੈਡਸ਼ੀਟ ਵਿੱਚ, ਈਮੇਲ ਪਤੇ gurmeet.el@gmail.com 'ਤੇ ਜਮ੍ਹਾ ਕੀਤੀ ਜਾਣੀ ਚਾਹੀਦੀ ਹੈ। ਹਾਜ਼ਰੀ ਰਜਿਸਟਰ ਦੀ ਇੱਕ ਫੋਟੋ ਕਾਪੀ ਵੀ ਜਮ੍ਹਾਂ ਕਰਾਉਣੀ ਜ਼ਰੂਰੀ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਜਾਣਕਾਰੀ ਨਾ ਦਿੱਤੀ ਗਈ ਤਾਂ ਇਹ ਮੰਨਿਆ ਜਾਵੇਗਾ ਕਿ ਸਕੂਲ ਵਿੱਚ ਹੜਤਾਲ ਵਿੱਚ ਹਿੱਸਾ ਲੈਣ ਵਾਲੇ ਅਧਿਆਪਕ ਹੀ ਨਹੀਂ ਸਨ।
The District Education Officer (DEO) of Bathinda, Punjab, required information from school principals about teachers who participated in a strike on February 16, 2024. The principals are asked to provide the names of the teachers who participated in the strike, as well as the information that was recorded in the attendance register. This information must be submitted in an Excel spreadsheet in Punjabi by February 29, 2024, to the email address gurmeet.el@gmail.com. A photocopy of the attendance register must also be submitted.
The letter states that if the information is not submitted, it will be assumed that there were no teachers who participated in the strike at the school.
Twitter (X) allows all users to make audio and video calls: ਬਿਨਾਂ ਮੋਬਾਈਲ ਨੰਬਰ ਤੇ ਇੰਜ ਕਰੋ ਕਾਲ,
Social media platform X now allows all users to make audio and video calls
How to make audio or video calls on the social media platform depicted in the image:
- Tap the inbox icon to go to your messages.
- Tap on an existing DM conversation or start a new conversation.
- Tap the phone icon to initiate an audio or video call.
- To start an audio call, tap "Audio Call".
- To start a video call, tap "Video Call".
- The recipient of the call will receive a notification.
Managing audio and video calls:
BOARD EXAM 2024: ਪ੍ਰੈਕਟੀਕਲ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
BOARD EXAM 2024: ਪ੍ਰੈਕਟੀਕਲ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
ਚੰਡੀਗੜ੍ਹ, 29 ਜਨਵਰੀ 2024
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ / ਕਾਰਗੁਜਾਰੀ ਵਧਾਉਣ ਲਈ ਦਸਵੀਂ ਮਿਤੀ 18-03-2024 ਤੋਂ 06-04-2024 ਅਤੇ 12 ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 05-04-2024 ਤੋਂ 27-04-2024 ਤੱਕ ਹੋਣੀਆਂ ਹਨ।
ਸਬੰਧਤ ਸਕੂਲ ਮੁਖੀਆਂ ਨੂੰ ਇਨ੍ਹਾਂ ਵਿਸ਼ਿਆਂ ਦੇ ਪਰੀਖਿਆਰਥੀਆਂ ਨੂੰ ਨੋਟ ਕਰਵਾਉਣ ਲਈ ਹਦਾਇਤ ਕੀਤੀ ਗਈ ਹੈ।
PSEB 12TH PRACTICAL EXAM SCHEDULE: DOWNLOAD HERE
PSEB 10TH PRACTICAL EXAM SCHEDULE DOWNLOAD HERE
Internet services banned: 2 ਜ਼ਿਲਿਆਂ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ
Mobile internet services suspended in parts of Punjab again
Chandigarh , 29 ਫਰਵਰੀ: Mobile internet services have been suspended again in some parts of Punjab's Patiala and Sangrur districts in view of the farmers' protests.
The suspension will be in effect from February 28 to March 1, 2024. The affected areas include Shambu, Patran, and Shutrana in Patiala, and Khanna in Sangrur.
This is the second time that mobile internet services have been suspended in these areas in recent weeks.
AAM AADMI CLINIC AMRITSAR RECRUITMENT 2024 : ਅਮ੍ਰਿਤਸਰ ਆਮ ਆਦਮੀ ਕਲੀਨਿਕ ਵਿਖੇ ਭਰਤੀ ਲਈ ਨੋਟਿਸ ਜਾਰੀ
AAM AADMI CLINIC AMRITSAR RECRUITMENT 2024
Government of Punjab Department of Health & Family Welfare issued advertisement for Empanelment of staff in Aam aadmi clinic Amritsar .
The Department of Health & Family Welfare of the Government of Punjab has released an empanelment notice for the post of Medical Officer at Aam Aadmi Clinic, Amritsar.
Details
Post: Medical Officer (MBBS)
Empanelment Fee: Rs. 50/- per patient attended with a minimum assured guarantee of 50 patients per day
Date & Time of Interview: March 1, 2024, at 10:00 AM
Venue: Office of Civil Surgeon, Distt. Amritsar
Eligibility
- Must have a MBBS degree and be registered with the Punjab Medical Council/NMC.
- Must be able to communicate in Punjabi up to Matriculation level.
Documents Required
- Original testimonials related to qualification, experience, registration, age proof etc.
- One self-attested photocopy of all such documents.
- 2 latest passport size photographs.
Important Note
- No TA/DA will be paid to the candidates for attending the interview.
- The number of posts may increase or decrease at any stage of the recruitment process.
- The Government of Punjab reserves the right to cancel/amend/change/modify the entire empanelment process at any stage without issuing any notice.
How to Apply
Interested candidates can walk in for the interview on the mentioned date and time at the specified venue.
Punjab School Education Department Announces Station Selection for Recently Promoted Staff
Punjab School Education Department Announces Station Selection for Recently Promoted Staff
The Punjab School Education Department (PSED) has announced the schedule for station selection for recently promoted staff. The staff who have been promoted from non-teaching to master cadre can choose their new stations from February 29, 2024.
Details of the station selection process:
Date: February 29, 2024
Time: As per the schedule mentioned in the image
Venue: Promotion Cell, Directorate of School Education (Secondary) Punjab, Fourth Floor, E-Block, Punjab School Education Board Complex, SAS Nagar.
ਬਲਾਕ ਫਾਜ਼ਿਲਕਾ 2 ਵਿੱਚ ਦਾਖ਼ਲਾ ਮੁਹਿੰਮ ਜ਼ੋਰਾਂ ਤੇ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਦਾਖਲਾ ਰੈਲੀਆਂ ਕੱਢ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਕਰਵਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ
ਬਲਾਕ ਫਾਜ਼ਿਲਕਾ 2 ਵਿੱਚ ਦਾਖ਼ਲਾ ਮੁਹਿੰਮ ਜ਼ੋਰਾਂ ਤੇ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਦਾਖਲਾ ਰੈਲੀਆਂ ਕੱਢ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਕਰਵਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ
ਬੀਪੀਈਓ ਪ੍ਰਮੋਦ ਕੁਮਾਰ ਵੱਲੋਂ ਦਾਖਲਾ ਮੁਹਿੰਮ ਦੀ ਕੀਤੀ ਜਾ ਰਹੀ ਹੈ ਅਗਵਾਈ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਬਲਾਕ ਫਾਜ਼ਿਲਕਾ 2 ਦੇ ਮਾਪਿਆਂ ਵੱਲੋਂ ਮਿਸਾਲੀ ਹੁੰਗਾਰਾ ਦਿੱਤਾ ਜਾ ਰਿਹਾ ਹੈ।ਬਲਾਕ ਦੇ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਨਵੇਂ ਵਿਦਿਆਰਥੀਆਂ ਦਾਖਲਾ ਲੈ ਰਹੇ ਹਨ।
ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੋਚ ਕੀ ਮਾਪੇ ਕਿਸੇ ਮਜਬੂਰੀ ਵਸ ਨਾ ਹੋ ਕੇ ਖੁਸ਼ੀ ਖੁਸ਼ੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਸੁਨੀਤਾ ਵਧਾਵਨ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਪ੍ਰੇਰਨਾ ਨਾਲ ਅਤੇ ਬੀਪੀਈਓ ਪ੍ਰਮੋਦ ਕੁਮਾਰ ਦੀ ਦੇਖਰੇਖ ਹੇਠ ਬਲਾਕ ਫਾਜ਼ਿਲਕਾ 2 ਦੇ ਵੱਖ ਵੱਖ ਸਕੂਲਾਂ ਵੱਲੋਂ ਦਾਖਲਾ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਪੀਈਓ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਬਲਾਕ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਪ੍ਰੋਗਰਾਮ ਤਹਿਤ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਹਜ਼ੂਰ ਸਿੰਘ, ਠੰਗਣੀ, ਵਰਿਆਮ ਪੁਰਾ,ਮੰਡੀ ਹਜ਼ੂਰ ਸਿੰਘ,ਮੁਹਾਰ ਸੋਨਾ ,ਤੇਜਾ ਰੁਹੇਲਾ ਸਮੇਤ ਵੱਖ ਵੱਖ ਸਕੂਲਾਂ ਵੱਲੋਂ ਦਾਖਲਾ ਰੈਲੀਆਂ ਕੱਢ ਕੇ ਘਰ ਘਰ ਜਾ ਕੇ ਬੱਚੇ ਦਾਖਲ ਕੀਤੇ ਜਾ ਰਹੇ ਹਨ ਅਤੇ ਦਾਖ਼ਲਾ ਮੁਹਿੰਮ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸਾਰੇ ਅਧਿਆਪਕ ਵਰਗ ਵਿੱਚ ਨਵੇਂ ਦਾਖਲਿਆਂ ਲਈ ਬੇਹੱਦ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਭ ਦੇ ਸਹਿਯੋਗ ਨਾਲ ਜਲਦੀ ਹੀ ਵਿਭਾਗ ਵੱਲੋਂ ਦਿੱਤਾ ਟਿੱਚਾ ਪੂਰਾ ਕਰ ਲਿਆ ਜਾਵੇਗਾ।
ਇਸ ਪ੍ਰੋਗਰਾਮ ਤਹਿਤ ਐਚ ਟੀ ਮੈਡਮ ਸੀਮਾ ਰਾਣੀ,ਮੈਡਮ ਰਮਨਦੀਪ ਕੌਰ,ਮੈਡਮ ਗੀਤਾਂ ਅਰੋੜਾ,ਮੈਡਮ ਮੰਨੂ, ਵਰਿੰਦਰ ਕੁੱਕੜ,ਪ੍ਰਿਸ ਕਾਠਪਾਲ ਅਤੇ ਸਮੂਹ ਸਕੂਲਾਂ ਦੇ ਸਟਾਫ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।
Clerk suspended for taking bribe in Kapurthala: ਬੀਪੀਈਓ ਦਫ਼ਤਰ ਦਾ ਕਲਰਕ ਮੁਅੱਤਲ
Clerk suspended for taking bribe in Kapurthala, Punjab
ਪੰਜਾਬ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀਪੀਈਓ) ਕਪੂਰਥਲਾ ਦੇ ਦਫ਼ਤਰ ਦੇ ਇੱਕ ਕਲਰਕ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਉਸ ਦੀ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੋਸ਼ੀ ਕਲਰਕ ਨੂੰ 26 ਫਰਵਰੀ, 2024 ਨੂੰ ਸਕੂਲ ਸਿੱਖਿਆ (SE) ਵਿਭਾਗ, ਪੰਜਾਬ ਦੇ ਡਾਇਰੈਕਟਰ ਨੇ ਮੁਅੱਤਲ ਕਰ ਦਿੱਤਾ ।ਮੁਅੱਤਲੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵਿਜੀਲੈਂਸ ਬਿਊਰੋ ਦੀ ਜਾਂਚ ਦੌਰਾਨ ਕਲਰਕ ਨੂੰ ਰਿਸ਼ਵਤ ਲੈਣ ਦਾ ਦੋਸ਼ੀ ਪਾਇਆ ਗਿਆ ਸੀ।
ਮੁਅੱਤਲੀ ਸਮੇਂ ਦੌਰਾਨ ਮੁਅੱਤਲ ਕਲਰਕ ਦਾ ਮੁੱਖ ਦਫ਼ਤਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਈਓ) ਲੁਧਿਆਣਾ ਦਾ ਦਫ਼ਤਰ ਹੋਵੇਗਾ।
AIIMS Nursing Officer Recruitment: ਨਰਸਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ
AIIMS Nursing Officer Recruitment 2024 : Apply Now for NORCET 6
**Eligibility:**
- B.Sc. (Hons.) Nursing/ B.Sc. Nursing or Post-Basic B.Sc. Nursing from a recognized university or institute.
- Registered as a Nurse and Midwife with the State/Indian Nursing Council.
- Two years of experience in a minimum 50-bedded hospital after acquiring the educational qualification.
**How to Apply:**
- The application process is online. You can find the application form and more information on the AIIMS website [https://www.aiimsexams.ac.in/]
* The last date to apply is March 17, 2024.
**Selection Process:**
- The selection process will consist of two stages: a computer-based test (CBT) and an interview.
- The CBT will be held on April 14, 2024.
- The interview will be held for shortlisted candidates only.
**Salary and Benefits:**
- * The starting salary for Nursing Officers at AIIMS is Rs. 9300-34800 with a grade pay of Rs. 4600/-.
Application fees:
Important links:
Steps involved in applying for the NORCET-6:
- * Visit the official AIIMS website at https://norcet4.aiimsexams.ac.in/.
- * On the home page, under the "Important Announcements" section, click on "Nursing Officer Recruitment Common Eligibility Test (NORCET-6)".
- * On the new page, click on the "New Registration" link to register.
- * After registering, log in and complete the application process.
- * Pay the application fee.
- * Take a printout of the completed application form for your records.
BREAKING NEWS: ਕੈਬਨਿਟ ਸਬ ਕਮੇਟੀ ਨਾਲ਼ ਪੁਰਾਣੀ ਪੈਨਸ਼ਨ ਬਹਾਲੀ ਸੰਝਾ ਮੋਰਚਾ ਪੰਜਾਬ ਦੀ ਮੀਟਿੰਗ ਰਹੀ ਬੇਸਿੱਟਾ
ਕੈਬਨਿਟ ਸਬ ਕਮੇਟੀ ਨਾਲ਼ ਪੁਰਾਣੀ ਪੈਨਸ਼ਨ ਬਹਾਲੀ ਸੰਝਾ ਮੋਰਚਾ ਪੰਜਾਬ ਦੀ ਮੀਟਿੰਗ ਰਹੀ ਬੇਸਿੱਟਾ-
11 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਕਾਲੇ ਚੋਲੇ ਪਾਕੇ ਤੇ ਕਾਲ਼ੇ ਝੰਡੇ ਲੇਕੇ ਕੀਤਾ ਜਾਵੇਗਾ ਰੋਸ ਮਾਰਚ -
4 ਮਾਰਚ ਨੂੰ ਸਾਂਝੇ ਫਰੰਟ ਦੀ ਚੰਡੀਗੜ੍ਹ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ -
ਚੰਡੀਗੜ੍ਹ ,28 ਫਰਵਰੀ ( PBJOBSOFTODAY)
ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ, ਅਤਿੰਦਰਪਾਲ ਸਿੰਘ ਘੱਗਾ, ਗੁਰਜੰਟ ਸਿੰਘ ਕੋਕਰੀ ਤੇ ਕੋ ਕਨਵੀਨਰ ਜਰਨੈਲ ਸਿੰਘ ਪੱਟੀ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਵਿਖੇ ਰਿਹਾਇਸ਼ ਦੇ ਨੇੜੇ 25 ਫਰਵਰੀ ਹੋਈ ਮਹਾਂ ਰੈਲੀ ਦੇ ਦਬਾਅ ਹੇਠ ਅੱਜ ਪੰਜਾਬ ਭਵਨ ਵਿਖੇ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ ਹੋਈ ਸੀ। ਪਰ ਅੱਜ ਉਸ ਸਮੇਂ ਆਗੂਆਂ ਦੇ ਪੱਲੇ ਨਿਰਾਸ਼ਾ ਪਈ ਕਿ ਕੈਬਨਿਤ ਸਬ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਮੀਟਿੰਗ ਵਿੱਚ ਸ਼ਾਮਿਲ ਹੀ ਨਹੀਂ ਹੋਏ ਅਤੇ ਸਿਰਫ ਇੱਕ ਮੰਤਰੀ ਸ਼੍ਰੀ ਅਮਨ ਅਰੋੜਾ ਤੇ ਪਰਸੋਨਲ ਵਿਭਾਗ ਤੇ ਵਿੱਤ ਵਿਭਾਗ ਦੇ ਕੁਝ ਅਧਿਕਾਰੀ ਹੀ ਸ਼ਾਮਿਲ ਹੋਏ । ਮੀਟਿੰਗ ਦੌਰਾਨ ਸਾਂਝੀ ਮੋਰਚੇ ਦੇ ਆਗੂਆਂ ਵੱਲੋਂ ਤੱਥਾਂ ਤੇ ਦਸਤਾਵੇਜ਼ਾਂ ਸਮੇਤ ਵੱਖ-ਵੱਖ ਪੱਖਾਂ ਤੇ ਤਰਕ ਤੇ ਦਲੀਲ ਭਰਪੂਰ ਗੱਲ ਰੱਖੀ ਗਈ।
ਮੀਟਿੰਗ ਉਪਰੰਤ ਮੋਰਚੇ ਦੇ ਆਗੂਆਂ ਵੱਲੋਂ ਕਿਹਾ ਗਿਆ ਕਿ ਸ੍ਰੀ ਅਮਨ ਅਰੋੜਾ ਵੱਲੋਂ ਵੀ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਕੋਈ ਠੋਸ ਤੇ ਸਮਾਂ ਬੱਧ ਜਵਾਬ ਨਹੀਂ ਦਿੱਤਾ ਗਿਆ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਹਾਲੇ ਇਸ ਨੂੰ ਲਾਗੂ ਕਰਨ ਲਈ ਕੁਝ ਹੋਰ ਸਮਾਂ ਲੱਗਣ ਦੀ ਗੱਲ ਕਹਿੰਦੇ ਰਹੇ ।
ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਤੇ ਕੈਬਨਟ ਮੰਤਰੀ ਨਾਲ ਮੋਰਚੇ ਦੀ ਇਹ ਗੱਲਬਾਤ ਬੇਸਿੱਟਾ ਰਹੀ ਹੈ। ਇਸ ਸਮੇਂ ਟਹਿਲ ਸਿੰਘ ਸਰਾਭਾ, ਹਰਦੀਪ ਟੋਡਰਪੁਰ, ਵਿੱਕੀ ਕੁਮਾਰ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਇੰਦਰ ਸੁਖਦੀਪ ਸਿੰਘ, ਸਤ ਪ੍ਰਕਾਸ਼ ਦੇ ਆਗੂਆਂ ਵੱਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਮੀਟਿੰਗ ਵਿੱਚ ਹਾਜ਼ਰ ਨਾ ਰਹਿਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਿਛਲੀਆਂ ਮੀਟਿੰਗਾਂ ਦੀ ਤਰ੍ਹਾਂ ਹੀ ਲਾਰੇ ਲੱਪੇ ਲਾ ਰਹੀ ਹੈ। ਜਦ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਚੋਣ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ ਉਪਰੰਤ ਪੰਜਾਬ ਵਿੱਚ ਐਨ ਪੀ ਐਸ ਪੈਨਸ਼ਨ ਸਕੀਮ ਬੰਦ ਕਰਕੇ 01-01- 2004 ਤੋਂ ਪਹਿਲਾਂ ਚੱਲਦੀ ਡੀਫਾਈਨਡ ਪੈਨਸ਼ਨ ਸਕੀਮ- ਪੁਰਾਣੀ ਪੈਨਸ਼ਨ ਸਕੀਮ ਇੰਨ ਬਿੰਨ ਲਾਗੂ ਕੀਤੀ ਜਾਵੇਗੀ। ਆਗੂਆਂ ਨੇ ਅਫਸੋਸ ਜਾਹਿਰ ਕੀਤਾ ਕਿ ਭਾਵੇਂ ਪੰਜਾਬ ਮੰਤਰੀ ਮੰਡਲ ਨੇ 21 ਅਕਤੂਬਰ 2022 ਨੂੰ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫੈਸਲਾ ਤਾਂ ਕਰ ਲਿਆ ਤੇ 18 ਨਵੰਬਰ 2022 ਨੂੰ ਇਕ ਅਧੂਰਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਪਰ ਅਸਲ ਸਥਿਤੀ ਇਹ ਹੈ ਕਿ ਲਗਭਗ ਡੇਢ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਮੰਤਰੀ ਮੰਡਲ ਦਾ ਫੈਸਲਾ ਅਜੇ ਤੱਕ ਅਮੜੀ ਰੂਪ ਧਾਰਨ ਨਹੀਂ ਕਰ ਸਕਿਆ ਤੇ ਤੇ ਅਜੇ ਤੱਕ ਕਿਸੇ ਵੀ ਮੁਲਾਜ਼ਮ ਦੀ ਜੀ ਪੀ ਫੰਡ ਦੀ ਕਟੌਤੀ ਸ਼ੁਰੂ ਨਹੀਂ ਹੋ ਸਕੀ।
ਇਸ ਤੋਂ ਇਲਾਵਾ ਮੁਲਾਜ਼ਮਾਂ ਦੀ ਤਨਖ਼ਾਹ ਵਿੱਚੋਂ ਐਨ ਪੀ ਐਸ ਦੀ ਰਕਮ ਕੱਟ ਕੇ ਹਾਲੇ ਵੀ ਸ਼ੇਅਰ ਮਾਰਕੀਟ ਵਿੱਚ ਭੇਜੀ ਜਾ ਰਹੀ ਹੈ। ਪੰਜਾਬ ਦੇ ਸਵਾ ਦੋ ਲੱਖ ਮੁਲਾਜ਼ਮਾਂ ਦਾ 10% ਸ਼ੇਅਰ ਅਤੇ ਸਰਕਾਰ ਵੱਲੋਂ 14% ਸ਼ੇਅਰ ਜਿਸ ਦੀ ਸਲਾਨਾ ਰਕਮ ਲਗਭਗ 5000 ਕਰੋੜ ਰੁਪਏ ਬਣਦੀ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਸੁਝਾਅ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਮੁਲਾਜ਼ਮਾਂ ਦੀ ਤੁਰੰਤ ਜੀ ਪੀ ਫੰਡ ਦੀ ਕਟੌਤੀ ਸ਼ੁਰੂ ਕੀਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਬਹੁਤ ਵੱਡਾ ਬਲ ਮਿਲ ਸਕਦਾ ਹੈ ।
ਇਸ ਸਮੇਂ ਆਗੂਆਂ ਨੇ ਮੌਕੇ ਤੇ ਹੀ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਵੱਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਦੇ ਸੱਦੇ ਅਨੁਸਾਰ 4ਮਾਰਚ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਸਫਾਈ ਰੈਲੀ ਵਿੱਚ ਭਰਵੀ। ਸ਼ਮੂਲੀਅਤ ਕੀਤੀ ਜਾਵੇਗੀ ਅਤੇ ਇਸ ਉਪਰੰਤ 11 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਨੂੰ ਕਾਲੇ ਚੋਲੇ ਪਾਕੇ ਤੇ ਕਾਲ਼ੇ ਝੰਡੇ ਲੈ ਕੇ ਰੋਸ ਮਾਰਚ ਕੀਤਾ ਜਾਵੇਗਾ ਅਤੇ ਪੰਜਾਬ ਦੇ ਸਵਾ ਦੋ ਲੱਖ ਐਨਪੀਐਸ ਮੁਲਾਜ਼ਮ ਕਾਲੇ ਚੋਲੇ ਪਾ ਕੇ ਪੰਜਾਬ ਸਰਕਾਰ ਦੇ ਬਜਟ ਨੂੰ ਐਨਪੀਐਸ ਮੁਲਾਜ਼ਮਾਂ ਲਈ ਕਾਲੇ ਬਜਟ ਦਾ ਨਾਅਰਾ ਦੇਣਗੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪੁਰਾਣੇ ਪੈਨਸ਼ਨ ਸਕੀਮ ਲਾਗੂ ਕਰਨ ਵਿੱਚ ਹੋਰ ਟਾਲ਼ ਮਟੋਲ ਕੀਤੀ ਗਈ ਤਾਂ ਪੰਜਾਬ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ, ਸਤਨਾਮ ਸਿੰਘ ਤੇ ਹਰਮੀਤ ਸਿੰਘ ,ਜਗਜੀਤ ਜਟਾਣਾ,ਮਨਜੀਤ ਸਿੰਘ ਦਸੂਹਾ,ਵਰਿੰਦਰ ਸੈਣੀ ਆਦਿ ਸ਼ਾਮਲ ਸਨ।
PANCHAYATS DISSOLVED: ਸਰਕਾਰ ਦਾ ਵੱਡਾ ਫੈਸਲਾ, ਪੰਚਾਇਤਾਂ ਨੂੰ ਕੀਤਾ ਭੰਗ
Punjab Government Dissolves Panchayats
The Punjab government has issued an order dissolving Panchayats that have completed their five-year term. The order states that this is being done in accordance with Article 243E of the Constitution of India and Section 15 of the Punjab Panchayati Raj Act, 1994.
The order also states that the Director, Rural Development and Panchayats-cum-Special Secretary has been authorized to appoint officials from the Rural Development and Panchayats Department to perform the functions and exercise the powers of the dissolved Panchayats until new elections are held.
The government says that this is being done in the public interest to ensure the smooth functioning of the Panchayats.
ਪੰਜਾਬ ਸਰਕਾਰ ਨੇ ਪੰਜ ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਪੰਚਾਇਤਾਂ ਨੂੰ ਭੰਗ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਜਿਹਾ ਭਾਰਤ ਦੇ ਸੰਵਿਧਾਨ ਦੀ ਧਾਰਾ 243 ਈ ਅਤੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 15 ਦੇ ਅਨੁਸਾਰ ਕੀਤਾ ਜਾ ਰਿਹਾ ਹੈ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤਾਂ-ਕਮ-ਵਿਸ਼ੇਸ਼ ਸਕੱਤਰ ਨੂੰ ਨਵੀਆਂ ਚੋਣਾਂ ਹੋਣ ਤੱਕ ਭੰਗ ਹੋਈਆਂ ਪੰਚਾਇਤਾਂ ਦੇ ਕੰਮਕਾਜ ਕਰਨ ਅਤੇ ਅਧਿਕਾਰਾਂ ਦੀ ਵਰਤੋਂ ਕਰਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਨਿਯੁਕਤੀ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। PB.JOBSOFTODAY.IN
ਸਰਕਾਰ ਦਾ ਕਹਿਣਾ ਹੈ ਕਿ ਪੰਚਾਇਤਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋਕ ਹਿੱਤ ਵਿੱਚ ਅਜਿਹਾ ਕੀਤਾ ਜਾ ਰਿਹਾ ਹੈ।
BREAKING NEWS: ਹਿਮਾਚਲ ਦੇ ਮੁੱਖ ਮੰਤਰੀ ਨੇ ਨਹੀਂ ਦਿੱਤਾ ਅਸਤੀਫਾ, ਬਿਆਨ ਜਾਰੀ
BREAKING NEWS: ਹਿਮਾਚਲ ਦੇ ਮੁੱਖ ਮੰਤਰੀ ਨੇ ਨਹੀਂ ਦਿੱਤਾ ਅਸਤੀਫਾ, ਬਿਆਨ ਜਾਰੀ
ਸ਼ਿਮਲਾ, 28 ਫਰਵਰੀ 2024
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਦਾ ਉਨ੍ਹਾਂ ਦੇ ਮੀਡੀਆ ਐਡਵਾਈਜ਼ਰ ਨੇ ਖੰਡਨ ਕੀਤਾ ਹੈ। ਮੁੱਖ ਮੰਤਰੀ ਨੇ ਖ਼ੁਦ ਵੀ ਬਿਆਨ ਜਾਰੀ ਕਰ ਕੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਅਸਤੀਫ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਪੰਜ ਸਾਲ ਚੱਲੇਗੀ।
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੁ ਨੇ ਦਾਅਵਾ ਕੀਤਾ ਕਿ ਕਾਂਗਰਸ ਕੋਲ ਬਹੁਮਤ ਹੈ ਤੇ ਭਾਜਪਾ ਦੇ ਵੀ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ 'ਚ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ।
PSSSB RECRUITMENT: ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 93 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
PSSSB RECRUITMENT: ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 93 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
- ਇਸ਼ਤਿਹਾਰ ਨੰ: 03/2024
ਪੰਜਾਬ ਸਰਕਾਰ ਦੇ ਡਾਇਰੈਕਟੋਰੇਟ ਆਫ ਨਗਰ ਅਤੇ ਗਰਾਮ ਯੋਜਨਾਬੰਦੀ ਵਿਭਾਗ, ਪੰਜਾਬ ਦੀਆਂ ਜੂਨੀਅਰ ਇੰਜੀਨੀਅਰ (ਗਰੁੱਪ-ਬੀ)-23 ਅਸਾਮੀਆਂ ਅਤੇ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਜੂਨੀਅਰ ਇੰਜੀਨੀਅਰ (ਗਰੁੱਪ-ਬੀ)-70 ਅਸਾਮੀਆਂ ਦੀ ਸਿੱਧੀ ਭਰਤੀ ਸਬੰਧੀ ਅਧੀਨ ਵਿਭਾਗ ਦੀ ਵੈਬਸਾਈਟ https://sssb.punjab.gov.in ' ਤੇ ਮਿਤੀ 26.02.2024 ਤੋਂ ਆਨਲਾਈਨ ਐਪਲੀਕੇਸ਼ਨਾਂ ਦੀ ਮੰਗ ਕੀਤੀ ਗਈ ਹੈ।
PSSSB JE RECRUITMENT 2024 IMPORTANT HIGHLIGHTS
- Name of Post: JE ( junior Engineer)
- Number of posts: 93
- Starting date for submission of application; 26-02-2024
- Last date for submission of application: 20 March 2024
- Official website for application: https://sssb.punjab.gov.in
- Link for application: Click here
- Official advertisement: download below
- Official notification: Available here
Age and qualifications:-
ਇਨ੍ਹਾਂ ਅਸਾਮੀਆਂ ਸਬੰਧੀ ਵਿਸਤਾਰਪੂਰਵਕ ਸੂਚਨਾ ਜਿਵੇਂ ਕਿ ਵਿੱਦਿਅਕ ਯੋਗਤਾ, ਅਪਲਾਈ ਕਰਨ ਦੀ ਅੰਤਿਮ ਮਿਤੀ, ਤਨਖ਼ਾਹ ਸਕੇਲ, ਉਮਰ ਸੀਮਾ ਆਦਿ ਮਿਤੀ 22.02.2024 ਨੂੰ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕੀਤਾ ਜਾਵੇਗਾ।
ਸੰਗਰੂਰ ਪੈਨਸ਼ਨ ਮਹਾਂ ਰੈਲੀ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕੀਤੀ ਗਈ ਭਰਵੀਂ ਸ਼ਮੂਲੀਅਤ
ਸੰਗਰੂਰ ਪੈਨਸ਼ਨ ਮਹਾਂ ਰੈਲੀ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕੀਤੀ ਗਈ ਭਰਵੀਂ ਸ਼ਮੂਲੀਅਤ
~ਸਾਂਝੇ ਪੈਨਸ਼ਨ ਮੋਰਚੇ ਦੀ ਸੰਗਰੂਰ ਰੈਲੀ ਨੂੰ ਜ਼ਿਲਾ ਅੰਮ੍ਰਿਤਸਰ ਦੇ ਐੈੱਨ.ਪੀ.ਐੱਸ ਮੁਲਾਜ਼ਮਾਂ ਨੇ ਦਿੱਤਾ ਭਰਵਾਂ ਹੁੰਗਾਰਾ
~ ਮੋਰਚੇ ਨਾਲ਼ 28 ਫਰਵਰੀ ਦੀ ਪੈਨਲ ਮੀਟਿੰਗ ਵਿੱਚ ਪੈਨਸ਼ਨ ਤੇ ਠੋਸ ਪ੍ਰਸਤਾਵ ਲਿਆਵੇ ਸਬਕਮੇਟੀ, ਟਾਲਮਟੋਲ ਮੁਲਾਜ਼ਮਾਂ ਦੇ ਰੋਹ ਨੂੰ ਹੋਰ ਤਿੱਖਾ ਕਰੇਗੀ : ਗੁਰਬਿੰਦਰ ਸਿੰਘ ਖਹਿਰਾ
ਅੰਮ੍ਰਿਤਸਰ, 27 ਫ਼ਰਵਰੀ :- ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ 25 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਗਈ ਲਾਮਿਸਾਲ ਸੂਬਾ ਪੱਧਰੀ ਪੈਨਸ਼ਨ ਪ੍ਰਾਪਤੀ ਰੈਲੀ ਵਿੱਚ ਸ਼ਾਮਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਜਿਲ੍ਹਾ ਅੰਮ੍ਰਿਤਸਰ ਵੱਲੋ ਭਰਵੀਂ ਸ਼ਮੂਲੀਅਤ ਮਾਝਾ ਜੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਤਿੰਨੇ ਸੰਘਰਸ਼ੀ ਜੱਥੇਬੰਦੀਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਪੈਨਸ਼ਨ ਲਾਗੂ ਕਰਨ ਤੋਂ ਭੱਜੀ ਆਪ ਸਰਕਾਰ ਖਿਲਾਫ ਐੱਨ.ਪੀ.ਐੱਸ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ਤੇ ਲਾਮਬੰਦੀ ਕਰਕੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਸੂਬਾ ਪੱਧਰੀ ਮਹਾਂਰੈਲੀ ਕੀਤੀ ਗਈ ਸੀ।ਜਿਸ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਰਿਕਾਰਡ ਗਿਣਤੀ ਵਿੱਚ ਸ਼ਾਮਲ ਹੋਏ ਮੁਲਾਜ਼ਮਾਂ ਦੀ ਗੱਲਬਾਤ ਤੋਂ ਇਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੁਲਿਸ ਨਾਲ਼ ਤਿੱਖੀ ਝੜੱਪ ਹੋਈ ਸੀ।
ਇਸ ਮੌਕੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਅੰਮ੍ਰਿਤਸਰ ਦੇ ਜਿਲ੍ਹਾ ਆਗੂਆਂ ਸੁਖਜਿੰਦਰ ਸਿੰਘ ,ਨਿਰਮਲ ਸਿੰਘ, ਰਜੇਸ਼ ਪਰਾਸ਼ਰ, ਜਰਮਨਜੀਤ ਸਿੰਘ,ਅਸ਼ਵਨੀ ਅਵਸਥੀ, ਕਵਲਜੀਤ ਕੌਰ, ਮਨਪ੍ਰੀਤ ਸਿੰਘ , ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੀ ਕੈਬਿਨਟ ਸਬ ਕਮੇਟੀ ਨਾਲ 28 ਫਰਵਰੀ ਦੀ ਤੈਅ ਹੋਈ ਪੈਨਲ ਮੀਟਿੰਗ ਵਿੱਚ ਵੀ ਜੇਕਰ ਪੈਨਸ਼ਨ ਲਾਗੂ ਕੀਤੇ ਜਾਣ ਬਾਰੇ ਸਰਕਾਰ ਦਾ ਰਵੱਈਆ ਟਾਲਮਟੋਲ ਵਾਲਾ ਰਿਹਾ ਤਾਂ ਮੁਲਾਜ਼ਮਾਂ ਦਾ ਰੋਸ ਹੋਰ ਤਿੱਖੇ ਸੰਘਰਸ਼ਾਂ ਵਿੱਚ ਤਬਦੀਲ ਹੋਵੇਗਾ। ਜਿਸ ਦਾ ਸਿਆਸੀ ਖਮਿਆਜ਼ਾ ਆਪ ਸਰਕਾਰ ਨੂੰ ਭੁਗਤਣਾ ਪਵੇਗਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੰਬਰ 2022 ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਉਸ ਦੀ ਲਗਭਗ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲਿਆ ਗਿਆ ਜਿਸ ਦੇ ਖਿਲਾਫ ਪੰਜਾਬ ਦੇ ਐੱਨਪੀਐੱਸ ਮੁਲਾਜ਼ਮਾਂ ਦਾ ਗੁੱਸਾ ਪੰਜਾਬ ਸਰਕਾਰ ਪ੍ਰਤੀ ਦਿਨੋ ਦਿਨ ਵੱਧ ਰਿਹਾ ਹੈ।
ਇਸ ਮੌਕੇ ਗੁਰਪ੍ਰੀਤ ਸਿੰਘ ਨਾਭਾ,ਨਰੇਸ਼ ਕੁਮਾਰ ਠੱਠੀਆਂ ਗੁਰਕਿਰਪਾਲ ਸਿੰਘ, ਮੈਡਮ ਅਰਚਨਾ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਤੇ ਗਏ 4 ਫਰਵਰੀ ਦੇ ਵਿਧਾਨ ਸਭਾ ਵੱਲ ਮਾਰਚ ਵਿੱਚ ਵੀ,ਜਿਸ ਵਿੱਚ ਪੈਨਸ਼ਨ ਦਾ ਮੁੱਦਾ ਪ੍ਰਮੁੱਖ ਤੌਰ ਤੇ ਸ਼ਾਮਲ ਹੈ,ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਮੌਕੇ ਮਨੀਸ਼ ਪੀਟਰ, ਕੁਲਦੀਪ ਤੋਲਾ ਨੰਗਲ, ਪਰਮਿੰਦਰ ਸਿੰਘ ਰਾਜਾਸਾਂਸੀ, ਪ੍ਰਤਾਪ ਸਿੰਘ, ਮਨਿੰਦਰ ਸਿੰਘ, ਰਮਿੰਦਰ ਸਿੰਘ , ਸਰਬਦੀਪ ਸਿੰਘ ,ਗੁਰਦੇਵ ਸਿੰਘ, ਸ਼ਮਸ਼ੇਰ ਸਿੰਘ ,ਮਨਪ੍ਰੀਤ ਸਿੰਘ , ਗੁਰਪ੍ਰੀਤ ਸਿੰਘ , ਅਮਰਿੰਦਰ ਸਿੰਘ , ਹਰਿੰਦਰ ਸਿੰਘ, ਬਲਦੇਵ ਮੰਨਣ, ਮਨਜੀਤ ਪੱਡਾ, ਗੋਬਿੰਦ ਸਿੰਘ , ਬਲਵੰਤ ਸਿੰਘ, ਸੁਮਿਤ, ਪ੍ਰਦੀਪ ਸਿੰਘ, ਮਾਣਕਜੀਤ ਕੌਰ, ਸੁਖਨੰਦਰ ਕੌਰ, ਚਰਨਜੀਤ ਕੌਰ ,ਮੈਡਮ ਨਿਧੀ ਸਮੇਤ ਵਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ
PUNJAB SCHOOL HOLIDAYS IN MARCH 2024: ਮਾਰਚ ਮਹੀਨੇ ਸਕੂਲਾਂ ਵਿੱਚ ਛੁਟੀਆਂ ਦੀ ਸੂਚੀ
PUNJAB SCHOOL HOLIDAYS IN MARCH 2024: 10 ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ/ਆਫਿਸ । ਦੇਖੋ ਛੁਟੀਆਂ ਦੀ ਸੂਚੀ
ਮਾਰਚ ਮਹੀਨੇ ਕੁੱਲ 8 ਦਿਨ ਸਕੂਲ ਬੰਦ ਰਹਿਣਗੇ। ਮਾਰਚ ਮਹੀਨੇ 4 ਐਤਵਾਰ ਅਤੇ 1 ਸ਼ਨੀਵਾਰ ਕੰਮ ਨਹੀਂ ਹੋਵੇਗਾ। ਇਸ ਤੋਂ ਅਲਾਵਾ , 3 ਦਿਨ ਵੱਖ ਵੱਖ ਤਿਓਹਾਰਾਂ , ਸ਼ਹੀਦੀ ਦਿਹਾੜੇ ਕਾਰਨ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ।
FESTIVAL IN THE MONTH OF MARCH 2024 :
SCHOOL holidays in March 2024 : ਮਾਰਚ ਮਹੀਨੇ ਮਹਾਸ਼ਿਵਰਾਤਰੀ , ਹੋਲੀ ਅਤੇ ਗੁਡ ਫਰਾਈਡੇ ਦੇ ਤਿਓਹਾਰ ਮਨਾਏ ਜਾਣਗੇ। ਇਨ੍ਹਾਂ ਤਿਓਹਾਰਾਂ ਤੇ ਵੀ ਸਕੂਲ ਬੰਦ ਰਹਿਣਗੇ। ਮਾਰਚ ਮਹੀਨੇ ਸਕੂਲਾਂ ਵਿੱਚ ਛੁਟੀਆਂ ਦੀ ਲਿਸਟ (SCHOOL holidays in March 2024)
- PSEB CLASS 10 RESULT 2024 CHECK DETAILS
- ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਪੜ੍ਹੋ ਹੁਕਮ
LATEST GOVT JOBS IN PUNJAB :-
- PSPCL RECRUITMENT 2024: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ 544 ਅਸਾਮੀਆਂ ਤੇ ਭਰਤੀ
- SSSB SENIOR ASSISTANT/INSPECTOR RECRUITMENT 2024: ਗਰੁੱਪ ਬੀ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
- PUNJAB CLERK RECRUITMENT 2024: ਵੱਖ ਵੱਖ ਵਿਭਾਗਾਂ ਵਿੱਚ ਕਲਰਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ, ਜਾਣੋ ਪੂਰੀ ਜਾਣਕਾਰੀ
PUNJAB SCHOOL HOLIDAYS LIST IN MARCH 2024
ਮਿਤੀ | ਬੰਦ ਰਹਿਣ ਦਾ ਕਾਰਨ | ਕਿੱਥੇ ਬੰਦ ਰਹਿਣਗੇ |
---|---|---|
3 ਮਾਰਚ | ਐਤਵਾਰ | ਹਰੇਕ ਜਗ੍ਹਾ |
8 ਮਾਰਚ | ਮਹਾਸ਼ਿਵਰਾਤਰੀ | ਹਰੇਕ ਜਗ੍ਹਾ |
9 ਮਾਰਚ | ਦੂਜਾ ਸ਼ਨੀਵਾਰ | ਹਰੇਕ ਜਗ੍ਹਾ |
Join us | Whatsapp / Telegram | .. |
10 ਮਾਰਚ | ਐਤਵਾਰ | ਹਰੇਕ ਜਗ੍ਹਾ |
17 ਮਾਰਚ | ਐਤਵਾਰ | ਹਰੇਕ ਜਗ੍ਹਾ |
23 ਮਾਰਚ | ਸ਼ਹੀਦੀ ਦਿਵਸ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁੱਖਦੇਵ ਜੀ | ਹਰੇਕ ਜਗ੍ਹਾ |
24 ਮਾਰਚ | ਐਤਵਾਰ | ਹਰੇਕ ਜਗ੍ਹਾ |
25 ਮਾਰਚ | ਹੋਲੀ | ਹਰੇਕ ਜਗ੍ਹਾ |
29 ਮਾਰਚ | ਗੁਡ ਫਰਾਈਡੇ | ਹਰੇਕ ਜਗ੍ਹਾ |
31 ਮਾਰਚ | ਐਤਵਾਰ | ਹਰੇਕ ਜਗ੍ਹਾ |
PBJOBSOFTODAY |
PUNJAB GOVT HOLIDAYS LIST 2024 | DOWNLOAD HERE |
PSEB Class 12 English Question Paper 2024, All SETs PDF Download
PSEB Class 12 English Question Paper 2024, All SETs PDF Download
PSEB Class 12 English Question Paper 2024 PDF: In this post students can find the Punjab school education Board matric English question paper 2024. Answer key for PSEB 12th English Question Paper 2024 is also given in below link
Punjab Board 12th English Question Paper 2024: Punjab school education board has started the annual examination for matric Classes 2024 . The Pseb 12th class exams started from 13th February 2024. The exam timings for 12th and 10+2 are 11:00 AM - 2:15 PM. PSEB Conducted Class 12 English examination on February 27 , 2024. Since the board annually takes a sufficient amount of time to prepare and declare the official result, students can view the unofficial answer key of the PSEB Class 12th English Question Paper. Students can check their expected marks and result using answer key, until the board releases the final result. All students can find the PSEB 12th English Question Paper 2024 along with the answer key and PDF download links of the same.
Punjab School Board Class 12 English Exam 2024
PSEB Class 12 English board exam 2024 highlights and important points have been provided in the table below. Check some important details here.
Name of School Education Board | Punjab school education Board |
State | Punjab |
Exam Name | Class 12 English Exam 2024 |
official website of Pseb | www.pseb.ac.in |
Subject | English |
Date of Exam | 27 Feb 2024 |
Duration of exam | 3 hrs 15 minutes |
Time of exam | 11:00 AM to 2:15 PM |
EXAM PATTERN PSEB CLASS 12 English QUESTION PAPER 2024
Exam Pattern for English Question Paper 2024 is as given below :-
Sections | Number of Questions | Total Marks | Nature of Questions |
A | 2 questions | 10 + 6 = 16 Marks | Comprehension |
B | 5 questions | 4 + 5 + 3 +4 +10 = 26 Marks | Writing Skills, Grammar, Translation |
C | 5 questions | 10 +4 + 3+3+6+4+3+3 = 38 Marks | Literature Textbooks |
D | 5 | Good writing | |
. | |||
. |
CLASS 12 Punjab School Board English Question Paper 2024 PDF
Punjab school education board sucessfully conducted annual examination of English of Class 12th on dated 21 February 2024.There is no news of Paper leak or Copy cases during exams. The question paper for the PSEB Class 12 English Board exam 2024 has been provided to you below. To download Punjab Board English Class 12th Question paper 2024 students can use the PDF download link provided below. This is the exact same Question Paper solved by the students.
LATEST GOVT JOBS IN PUNJAB :-
- PSEB Class 10 Mathematics Question Paper 2024, All SETs PDF Download
- PSEB Class 10 Science Question Paper 2024, All SETs PDF Download
- PSEB Class 10 Hindi Question Paper 2024/answer key , All SETs PDF Download
- PSEB CLASS 12 ENGLISH QUESTION PAPER PDF DOWNLOAD HERE
ਪੰਜਾਬ ਬੋਰਡ 10ਵੀਂ ਅੰਗਰੇਜ਼ੀ ਪ੍ਰਸ਼ਨ ਪੱਤਰ 2024: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੈਟ੍ਰਿਕ ਅਤੇ 10+2 ਕਲਾਸਾਂ 2024 ਲਈ ਸਾਲਾਨਾ ਪ੍ਰੀਖਿਆ ਸ਼ੁਰੂ ਕਰ ਦਿੱਤੀ ਹੈ। 10+2 ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ 2024 ਤੋਂ ਸ਼ੁਰੂ ਹੋਈਆਂ। 10ਵੀਂ ਅਤੇ 10+2 ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 2:15 ਵਜੇ ਤੱਕ ਹੈ।
PSEB ਨੇ 10 + 2ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ 27 ਫਰਵਰੀ ਨੂੰ ਕਰਵਾਈ। ਕਿਉਂਕਿ ਬੋਰਡ ਸਾਲਾਨਾ ਤੌਰ 'ਤੇ ਸਰਕਾਰੀ ਨਤੀਜਾ ਤਿਆਰ ਕਰਨ ਅਤੇ ਘੋਸ਼ਿਤ ਕਰਨ ਲਈ ਕਾਫ਼ੀ ਸਮਾਂ ਲੈਂਦਾ ਹੈ, ਵਿਦਿਆਰਥੀ 10 +2 ਵੀਂ ਜਮਾਤ ਦੇ ਅੰਗਰੇਜ਼ੀ ਪ੍ਰਸ਼ਨ ਪੱਤਰ ਦੀ ਅਣਅਧਿਕਾਰਤ ਉੱਤਰ ਕੁੰਜੀ ਨੂੰ ਦੇਖ ਸਕਦੇ ਹਨ।
ਵਿਦਿਆਰਥੀ ਉੱਤਰ ਕੁੰਜੀ ਦੀ ਵਰਤੋਂ ਕਰਕੇ ਆਪਣੇ ਸੰਭਾਵਿਤ ਅੰਕ ਅਤੇ ਨਤੀਜੇ ਦੀ ਜਾਂਚ ਕਰ ਸਕਦੇ ਹਨ, ਜਦੋਂ ਤੱਕ ਬੋਰਡ ਅੰਤਿਮ ਨਤੀਜਾ ਜਾਰੀ ਨਹੀਂ ਕਰਦਾ। ਸਾਰੇ ਵਿਦਿਆਰਥੀ PSEB 10 +2 ਵੀਂ ਅੰਗਰੇਜ਼ੀ ਪ੍ਰਸ਼ਨ ਪੱਤਰ 2024 ਦੇ ਉੱਤਰ ਕੁੰਜੀ ਅਤੇ PDF ਡਾਊਨਲੋਡ ਲਿੰਕਾਂ ਦੇ ਨਾਲ ਲੱਭ ਸਕਦੇ ਹਨ।
One time option : ਇੱਕ ਜਨਵਰੀ 2016 ਤੋਂ 30 ਜੂਨ 2021ਵਿਚਕਾਰ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ ਆਪਸ਼ਨ ਦੇਣ ਦਾ ਮੌਕਾ
One time option regarding Pension: ਪੰਜਾਬ ਸਰਕਾਰ ਨੇ ਕਮਿਊਟਡ ਪੈਨਸ਼ਨ ਸਬੰਧੀ 31 ਮਾਰਚ ਤੱਕ ਦਿੱਤਾ ਸਮਾਂ
ਚੰਡੀਗੜ੍ਹ, 23 ਫਰਵਰੀ 2024
Government of Punjab, Department of Finance Pension Policy and Coordination Branch issued notification about extending the deadline for a one-time option for government pensioners who retired between January 1, 2016, and June 30, 2021, to deposit the revised commuted value of their pension in the government treasury.
The deadline has been extended from July 31, 2023, to March 31, 2024. This option is also available to pensioners who retired between these dates and whose pension was revised after June 5, 2023.
ਪੰਜਾਬ ਸਰਕਾਰ ਨੇ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾਮੁਕਤ ਹੋਏ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਸੋਧੇ ਹੋਏ ਕਮਿਊਟਡ ਪੈਨਸ਼ਨ ਨੂੰ ਜਮ੍ਹਾ ਕਰਨ ਲਈ ਇੱਕ ਵਾਰ ਦਾ ਵਿਕਲਪ ਦੇਣ ਦਾ ਫੈਸਲਾ ਕੀਤਾ ਹੈ। ਇਹ ਵਿਕਲਪ 31 ਮਾਰਚ 2024 ਤੱਕ ਉਪਲਬਧ ਹੈ।
According to the letter," Government pensioners, who have retired between 01.01.2016 to 30.06.2021, to deposit the revised commuted value of pension in the Government treasury vide letter mentioned above. This option was available till 31.7.2023.
Now, after considering the grievances of the pensioners, the government has decided to extend the date of one time option to 31.03.2024 for depositing the revised commuted value of pension in the Government treasury for the government pensioners who have retired between 1.1.2016 to 30.6.2021.
This option can also be exercised by those pensioners, who have retired between 1.1.2016 to 30.6.2021 and whose pension is revised by the Accountant General, Punjab after the issuance of above cited instructions dated 05.06.2023.
OLD PENSION SCHEME: ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਘੇਰਿਆ
OLD PENSION SCHEME: ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਘੇਰਿਆ
In the tweet, Politician Navjot Singh Sidhu criticizes the Punjab government for failing to notify the old pension scheme, while the Himachal Pradesh government has done so.
Sidhu's tweet is critical of the Punjab government's Chief Minister Bhagwant Mann, accusing him of weak leadership and mismanagement. He claims that the government's failure to notify the OPS is due to "empty coffers and bad management".
Navjot Singh Sidhu said ,"
Himachal govt promised and notified the old pension scheme... like a true copycat, to garner votes before the Gujarat and Himachal elections you passed it in the cabinet and have failed to notify it.... Empty coffers and bad management has led from chaos to confusion... the weakest CM ever @BhagwantMann at the helm - pandemonium has not reigned but poured! #oldpensionsheme"
ਟਵੀਟ ਵਿੱਚ ਸਿਆਸਤਦਾਨੱ ਨਵਜੋਤ ਸਿੰਘ ਸਿੱਧੂ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਨੋਟੀਫਾਈ ਕਰਨ ਵਿੱਚ ਨਾਕਾਮ ਰਹਿਣ ਲਈ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ, ਜਦਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਪੁਰਾਣੀ ਪੈਨਸ਼ਨ ਨੂੰ ਬਹਾਲ ਕੀਤਾ ਹੈ।
ਸਿੱਧੂ ਦੇ ਟਵੀਟ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਕਮਜ਼ੋਰ ਲੀਡਰਸ਼ਿਪ ਅਤੇ ਕੁਪ੍ਰਬੰਧਨ ਦੇ ਦੋਸ਼ ਲਾਉਂਦਿਆਂ ਉਨ੍ਹਾਂ ਦੀ ਆਲੋਚਨਾ ਕੀਤੀ ਹੈ। ਉਹ ਦਾਅਵਾ ਕਰਦਾ ਹੈ ਕਿ ਓਪੀਐਸ ਨੂੰ ਸੂਚਿਤ ਕਰਨ ਵਿੱਚ ਸਰਕਾਰ ਦੀ ਅਸਫਲਤਾ "ਖਾਲੀ ਖਜ਼ਾਨੇ ਅਤੇ ਮਾੜੇ ਪ੍ਰਬੰਧਨ" ਕਾਰਨ ਹੈ।
The old pension scheme (OPS) is a defined benefit pension plan in India, in which the government guarantees a pension amount based on the employee's last drawn salary. The National Pension System (NPS), introduced in 2004, is a defined contribution pension plan, in which the pension amount is determined by the market performance of the invested funds.
Pradhan Mantri Matru Vandana Yojana: ਪਾਓ 6000 ਰੁਪਏ ਦੀ ਵਿੱਤੀ ਸਹਾਇਤਾ
Empowering Mothers and Children: A Look at the Pradhan Mantri Matru Vandana Yojana (PMMVY)
The Pradhan Mantri Matru Vandana Yojana (PMMVY), also known as "The Scheme for Pregnant Women and Lactating Mothers", is a game-changing initiative launched by the Government of India in 2016. This central government scheme aims to provide financial assistance to pregnant women and lactating mothers to help ensure their well-being and promote healthy practices during pregnancy and lactation.
Key Benefits of PMMVY:
-
Financial Assistance: The scheme offers financial aid in a phased manner to pregnant women and lactating mothers. First-time mothers receive a total of Rs. 5,000/- in three installments, while second-time mothers who deliver a girl child receive Rs. 6,000/- in three installments.
-
Improved Maternal and Child Health: By providing financial support, PMMVY encourages expecting mothers to register for ante-natal checkups, which can help identify and address potential health concerns early on. Additionally, the scheme promotes institutional deliveries and breastfeeding practices, contributing to improved maternal and child health outcomes.
-
Empowerment of Women: PMMVY empowers women by placing the cash transfers directly in their bank accounts, enabling them to make informed choices regarding their health and well-being during pregnancy and lactation.
Eligibility for PMMVY:
- The scheme is available to pregnant women and lactating mothers who are:
- Indian citizens.
- Below the age of 35 years at the time of the first pregnancy.
How to Apply for PMMVY:
The application process for PMMVY is relatively straightforward:
- Direct Enrollment: Eligible women can directly enroll on the PMMVY portal (https://web.umang.gov.in/landing/department/pmmvy.html) through the Citizen Login option.
- Or click here www.pmmvy.wcd.gov.in
- Anganwadi Centers: Alternatively, they can visit their nearest Anganwadi Center, which are government-run mother and child care centers, for assistance with registration.
PMMVY: A Beacon of Hope
The Pradhan Mantri Matru Vandana Yojana has emerged as a vital initiative in India's journey towards ensuring the well-being of mothers and children. By providing crucial financial assistance and promoting healthy practices, the scheme empowers women, improves maternal and child health outcomes, and contributes to building a healthier future for generations to come.
Additional Information:
- For more details and clarifications regarding the PMMVY scheme, individuals can call the toll-free helpline number 181 or visit the official website of the Department of Women and Child Development (https://wcd.nic.in/).
I hope this blog post provides valuable information about the Pradhan Mantri Matru Vandana Yojana.
Featured post
PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ
PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ ਪੰ...
ਸਭ ਤੋਂ ਵੱਧ ਪੜੀਆਂ ਪੋਸਟਾਂ
RECENT UPDATES
PSEB SUBJECT WISE SOLUTIONS
- PSEB CLASS 10 ENGLISH ALL SOLUTIONS
- 10+1 PHYSICS IMPORTANT MCQ
- 10+2 PHYSICS IMPORTANT MCQ
- SST 9TH ( MCQ FOR ALL COMPETITION)
- PSEB BOARD EXAM 2024 : EXAMINER HELP DESK
- PSEB 10TH SST MCQ
- PSEB 12TH POLITICAL SCIENCE MCQ
- SCHOLARSHIP LETTERS
- SSA SCHOOL GRANTS 2023-24
- Privacy policy
- PSEB 12TH ENGLISH : LETTERS/THEMES/ CHARACTER SKETCH
ADMISSION HELPLINE 2024-25
- NCERT B.ED 2024-25: 12ਵੀਂ ਤੋਂ ਬਾਅਦ ਬੀਐੱਡ, ਐਮਐਸਸੀ , ਪੋਰਟਲ ਓਪਨ
- PUNJABI UNIVERSITY PATIALA ADMISSION 2024-25: ਵੱਖ ਵੱਖ ਕੋਰਸਾਂ ਲਈ ਦਾਖਲਾ ਸ਼ੁਰੂ
- GNDU ADMISSION 2024-25: APPLY FOR BA/B.SC/ B.ED/ NURSING/ LLB
- ACN JALANDHAR NURSING ADMISSION 2024-24: APPLY NOW
- NURSING ADMISSION 2024/ITI ADMISSION 2024
- GADVASU ADMISSION 2024: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਵੱਲੋਂ ਦਾਖ਼ਲਾ ਸ਼ਡਿਊਲ
- IIHM CHANDIGARH ADMISSION 2024 - 25 APPLY NOW
- PUNJAB ITEP - B.ED 2024-25 APPLY NOW
- SOE-MERITORIOUS SCHOOL (2024-25) COUNSELING SCHEDULE 2024-25
- ETT ( D.EL.ED) ADMISSION 2024
- D.P.ED ADMISSION 2024
- PUNJAB GOVT COLLEGE ADMISSION 2024