16 FEBRUARY PAPER : 16 ਫਰਵਰੀ ਦੇ ਪੇਪਰ ਸਬੰਧੀ ਸਿੱਖਿਆ ਬੋਰਡ ਵੱਲੋਂ ਸਪਸ਼ਟੀਕਰਨ ਜਾਰੀ

16 February  PAPER update: 16 ਫਰਵਰੀ ਦੇ ਪੇਪਰ ਸਬੰਧੀ ਸਿੱਖਿਆ ਬੋਰਡ ਵੱਲੋਂ ਸਪਸ਼ਟੀਕਰਨ ਜਾਰੀ 

ਚੰਡੀਗੜ੍ਹ, 15 ਫਰਵਰੀ 2024 ( PBJOBSOFTODAY) 

ਦੱਸਵੀਂ ਅਤੇ ਬਾਰ੍ਹਵੀਂ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਮਿਤੀ 13.02.2024 ਤੋਂ ਸ਼ੁਰੂ ਹੋ ਚੁੱਕੀਆਂ ਹਨ। 



ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 16.02.2024 ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਸਮੂਹ ਪ੍ਰੀਖਿਆਰਥੀਆਂ ਅਤੇ ਮਾਪਿਆਂ ਨੂੰ ਸਪਸ਼ਟੀਕਰਨ ਜਾਰੀ ਕਰ ਸਲਾਹ ਦਿੱਤੀ ਗਈ ਹੈ ਕਿ ਉਹ ਆਪੋ-ਆਪਣੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਸ਼ੁਰੂ ਹੋਣ ਤੋਂ ਘੱਟੋਂ ਘੱਟ ਇੱਕ ਘੰਟਾ ਪਹਿਲਾਂ ਪਹੁੰਚਣ ਤਾਂ ਜੋ ਭਾਰਤ ਬੰਦ ਦੇ ਦਿੱਤੇ ਸੱਦੇ ਕਾਰਨ ਜੇਕਰ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਤਾਂ ਉਸਦਾ ਅਸਰ ਉਨ੍ਹਾਂ ਦੇ ਇਮਤਿਹਾਨ ਤੇ ਨਾ ਪਵੇ। 

ਗੋਰਤਲਬ ਹੈ ਪੰਜਾਬ ਸਕੂਲ ਸਿੱਖਿਆ ਵਿਭਾਗ ਨਾਲ ਸੰਬੰਧਿਤ ਸਮੂਹ ਅਧਿਆਪਕ ਯੂਨੀਅਨ ਵੱਲੋਂ 16 ਫਰਵਰੀ ਦੇ ਪੇਪਰ ਨੂੰ ਪੋਸਟਪੋਨ ਕਰਨ ਦੀ ਮੰਗ ਕਰ ਰਹੀਆਂ ਸਨ। 

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends