ਪੰਜਾਬ ਸਰਕਾਰ 21 ਫ਼ਰਵਰੀ ਨੂੰ ਛੁੱਟੀ ਦਾ ਐਲਾਨ ਕਰੇ : ਭਾਈ ਮਹਿਤਾ


ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਮੌਕੇ ਪੰਜਾਬ ਸਰਕਾਰ 21 ਫ਼ਰਵਰੀ ਨੂੰ ਛੁੱਟੀ ਦਾ ਐਲਾਨ ਕਰੇ : ਭਾਈ ਮਹਿਤਾ

ਚੰਡੀਗੜ੍ਹ,15 ਫਰਵਰੀ , 2024   

ਪੰਜਾਬ ਸਰਕਾਰ ਤੋਂ 21 ਫਰਵਰੀ ਦੀ ਛੁੱਟੀ ਦੀ ਮੰਗ ਕੀਤੀ ਗਈ ਹੈ। ਇਹ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸੰਬੰਧੀ ਕੀਤੀ ਗਈ। 



ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਇਸ ਇਤਿਹਾਸਕ ਸ਼ਤਾਬਦੀ ਮੌਕੇ 21 ਫ਼ਰਵਰੀ ਨੂੰ ਪੰਜਾਬ ਸਰਕਾਰ ਛੁੱਟੀ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ, ਜਿਸ ਵਿਚ ਸੰਗਤਾਂ ਦੀ ਸ਼ਮੂਲੀਅਤ ਲਈ ਪੰਜਾਬ ਸਰਕਾਰ ਨੂੰ ਛੁੱਟੀ ਕਰਨੀ ਚਾਹੀਦੀ ਹੈ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends