ਸਿੱਖਿਆ ਵਿਭਾਗ ਵਿੱਚ 381 ਨਵੀਂਆਂ ਭਰਤੀਆਂ, ਸਮੇਤ 518 ਨਵੀਂ ਨਿਯੁਕਤੀ ਅੱਜ

ਸਿੱਖਿਆ ਵਿਭਾਗ ਵਿੱਚ 381 ਨਵੀਂਆਂ ਭਰਤੀਆਂ, ਸਮੇਤ 518 ਨਵੀਂ ਨਿਯੁਕਤੀ ਅੱਜ 

ਚੰਡੀਗੜ੍ਹ, 1 ਫਰਵਰੀ 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣਗੇ। ਸੀਐਮ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਖੁਸ਼ੀ ਦੇ ਪਲ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਮੈਂ ਦੁਬਾਰਾ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਕੇ ਆਪਣਾ ਫਰਜ਼ ਨਿਭਾਵਾਂਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 

ਅੱਜ 518 ਹੋਰ ਸਰਕਾਰੀ ਨੌਕਰੀਆਂ ਦੇ ਕੇ ਆਪਣਾ ਵਾਅਦਾ ਤੇ ਫਰਜ਼ ਨਿਭਾਵਾਂਗਾ..ਇਸ ਖੁਸ਼ੀ ਚ ਸ਼ਾਮਲ ਸਭ ਨੂੰ ਬਹੁਤ ਵਧਾਈਆਂ…

School Education: 330

Higher Education: 51

Finance: 75

GAD: 38

Cooperation: 18

Power: 6

Total :- 518

Also watch: ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਨੂੰ ਲੈ ਕੇ ਵੱਡੇ ਐਲਾਨ



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends