ਈਟੀਯੂ ਪੰਜਾਬ (ਰਜਿ.) ਕਿਸਾਨਾਂ ਤੇ ਹਮਲਾ ਕਰਨ ਵਾਲੀ ਕੇਂਦਰ ਤੇ ਹਰਿਆਣਾ ਸਰਕਾਰ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ - ਪਨੂੰ , ਲਹੌਰੀਆ

 ਈਟੀਯੂ ਪੰਜਾਬ (ਰਜਿ.) ਕਿਸਾਨਾਂ ਤੇ ਹਮਲਾ ਕਰਨ ਵਾਲੀ ਕੇਂਦਰ ਤੇ ਹਰਿਆਣਾ ਸਰਕਾਰ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ  -  ਪਨੂੰ , ਲਹੌਰੀਆ 


       ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਕਿਹਾ ਕਿ ਸੈਂਟਰ ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਤੇ ਗੈਰ ਕਾਨੂੰਨੀ ਤਰੀਕੇ ਨਾਲ ਹਮਲੇ ਕਰ ਕੇ ਕਿਸਾਨਾਂ ਨੂੰ ਜਖਮੀ ਕੀਤਾ ਹੈ ਤੇ ਇਸ ਹਮਲੇ ਚ' ਕਈ ਕਿਸਾਨਾਂ ਦੀ ਜਾਨ ਵੀ ਗਈ ਹੈ । ਈਟੀਯੂ ਪੰਜਾਬ ਕੇਂਦਰ ਤੇ ਹਰਿਆਣਾ ਸਰਕਾਰ ਦੀ ਇਸ ਘਿਨਾਉਣੀ ਹਰਕਤ ਦੂ ਜੋਰਦਾਰ ਸ਼ਬਦਾ ਚ' ਨਿਖੇਧੀ ਕਰਦੀ ਹੈ । ਲਹੌਰੀਆ ਨੇ ਕਿਹਾ ਕਿ ਐਮਐਸਪੀ ਸਾਰੀਆਂ ਫ਼ਸਲਾਂ ਲੀਗੂ ਕੀਤੀ ਜਾਵੇ ਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਕੇ ਕਿਸਾਨਾਂ ਦਾ ਧਰਨਾਂ ਖ਼ਤਮ ਕਰਵਾਇਆਂ ਜਾਵੇ। ਉਹਨਾਂ ਕਿਹਾ ਕਿ ਯਾਨਾਂ ਅਜਾਈ ਨਾ ਗਵਾਈਆਂ ਜਾਣ । ਇਸ ਧਰਨੇ ਦੌਰਾਨ ਤਿੰਨ ਕਿਸਾਨ ਸ਼ਹੀਦ ਹੋ ਚੁਕੇ ਹਨ । ਸਰਕਾਰ ਨੂੰ ਕਿਸਾਨਾਂ ਇਮਤਿਹਾਨ ਨਹੀ ਲੈਣਾ ਚਾਹੀਦਾ ਸਗੋਂ ਕਿਸਾਨਾਂ ਦੀਆਂ ਮੰਗਾਂ ਤਰਮਤ ਮੰਨਣੀਆਂ ਚਾਹੀਦੀਆਂ ਹਨ । ਇਸ ਮੌਕੇ ਹਰਜਿੰਦਰਪਾਲ ਸਿੰਘ ਪੰਨੂੰ , ਨਰੇਸ਼ ਪਨਿਆੜ , ਬੀ ਕੇ ਮਹਿਮੀ , ਲਖਵਿੰਦਰ ਸਿੰਘ ਸੇਖੋਂ , ਹਰਜਿੰਦਰ ਹਾਂਡਾ , ਸਤਵੀਰ ਸਿੰਘ ਰੌਣੀ , ਹਰਕ੍ਰਿਸ਼ਨ ਸਿੰਘ ਮੋਗਾਲੀ , ਦਲਜੀਤ ਸਿੰਘ ਲਹੌਰੀਆ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ , ਸਰਬਜੀਤ ਸਿੰਘ ਖਡੂਰ ਸਾਹਿਬ , ਸੋਹਣ ਸਿੰਘ ਮੋਗਾ , ਅਮ੍ਰਿਤਪਾਲ ਸਿੰਘ ਸੇਖੋਂ ,  ਤਰਸੇਮ ਲਾਲ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੌਹਾਨ , ਰਵੀ ਵਾਹੀ ਰਾਜਿੰਦਰ ਸਿੰਘ ਰਾਜਾਸਾਂਸੀ ਆਦਿ ਆਗੂ ਹਾਜ਼ਰ ਸਨ ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends