ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਲਈ ਵੱਡਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ "ਅੱਜ ਇੱਕ ਵੱਡੀ ਖੁਸ਼ਖਬਰੀ ਸਾਂਝੀ ਕਰ ਰਹੇ ਹਾਂ... ਅੱਜ ਤੋਂ ਜਿੰਨੀਆਂ ਵੀ ਰਜਿਸਟਰੀਆਂ ਹੋਣਗੀਆਂ ਸਾਰੀਆਂ ਤੋਂ NOC ਖ਼ਤਮ ਕਰ ਦਿੱਤੀ ਗਈ ਹੈ... ਪਰ ਹੁਣ ਨਜ਼ਾਇਜ਼ ਕਲੋਨੀਆਂ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ..."
ਦੇਖੋ ਵੀਡਿਉ