BREAKING NEWS: ਸਕੂਲ ਮੁਖੀ ਦੀ ਕੁਟਮਾਰ ਕਰਨ ਦੇ ਦੋਸ਼ਾਂ ਤਹਿਤ ਈਟੀਟੀ ਅਧਿਆਪਿਕਾ ਸਸਪੈੰਡ

BREAKING NEWS: ਸਕੂਲ ਮੁਖੀ ਦੀ ਕੁਟਮਾਰ ਕਰਨ ਦੇ ਦੋਸ਼ਾਂ ਤਹਿਤ ਈਟੀਟੀ ਅਧਿਆਪਿਕਾ ਸਸਪੈੰਡ 

ਮੁਕਤਸਰ, 18 ਫਰਵਰੀ 2024 

 ਸਰਕਾਰੀ ਪ੍ਰਾਇਮਰੀ ਸਕੂਲ ਦਸ਼ਮੇਸ਼ ਨਗਰ ਬਲਾਕ ਮੁਕਤਸਰ-1 ਵਿਖੇ ਕਿਰਨਜੀਤ ਕੌਰ ਈ.ਟੀ.ਟੀ ਅਧਿਆਪਕਾ, ਸਰਕਾਰੀ ਪ੍ਰਾਇਮਰੀ ਸਕੂਲ ਦਸ਼ਮੇਸ਼ ਨਗਰ ਬਲਾਕ ਮੁਕਤਸਰ-1 ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਸਕੂਲ ਮੁਖੀ  ਦੀ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਸਕੂਲ ਮੁਖੀ ਦੀ ਕੁਟਮਾਰ ਕਰਨ ਦੇ ਦੋਸ਼ਾਂ ਤਹਿਤ ਪੈਦਾ ਹੋਏ emergency situation/circumstances ਕਾਰਨ ਕਿਰਨਜੀਤ ਕੌਰ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਦਸ਼ਮੇਸ਼ ਨਗਰ, ਬਲਾਕ ਮੁਕਤਸਰ-1 ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ-1 ਵੱਲੋਂ    ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।



 ਮੁਅੱਤਲੀ ਸਮੇਂ ਦੌਰਾਨ ਇਸ ਕਰਮਚਾਰਨ ਦਾ ਹੈੱਡ ਕੁਆਰਟਰ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ-1, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ। ਇਸ ਕਰਮਚਾਰਨ ਨੂੰ ਮੁਅੱਤਲੀ ਸਮੇਂ ਦੌਰਾਨ ਨਿਯਮਾਂ ਅਨੁਸਾਰ ਗੁਜਾਰਾ ਭੱਤਾ ਮਿਲਣਯੋਗ ਹੋਵੇਗਾ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends