BREAKING NEWS: ਹਿਮਾਚਲ ਦੇ ਮੁੱਖ ਮੰਤਰੀ ਨੇ ਨਹੀਂ ਦਿੱਤਾ ਅਸਤੀਫਾ, ਬਿਆਨ ਜਾਰੀ

 BREAKING NEWS: ਹਿਮਾਚਲ ਦੇ ਮੁੱਖ ਮੰਤਰੀ ਨੇ ਨਹੀਂ ਦਿੱਤਾ ਅਸਤੀਫਾ, ਬਿਆਨ ਜਾਰੀ 

ਸ਼ਿਮਲਾ, 28 ਫਰਵਰੀ 2024 

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ  ਅਸਤੀਫ਼ਾ ਦੇਣ ਦੀਆਂ ਖ਼ਬਰਾਂ ਦਾ ਉਨ੍ਹਾਂ ਦੇ ਮੀਡੀਆ ਐਡਵਾਈਜ਼ਰ ਨੇ ਖੰਡਨ ਕੀਤਾ ਹੈ।   ਮੁੱਖ ਮੰਤਰੀ ਨੇ ਖ਼ੁਦ ਵੀ ਬਿਆਨ ਜਾਰੀ ਕਰ ਕੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਅਸਤੀਫ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਪੰਜ ਸਾਲ ਚੱਲੇਗੀ। 



ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੁ ਨੇ ਦਾਅਵਾ ਕੀਤਾ ਕਿ ਕਾਂਗਰਸ ਕੋਲ ਬਹੁਮਤ ਹੈ ਤੇ ਭਾਜਪਾ ਦੇ ਵੀ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ 'ਚ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends