BUDGET 2024 PDF : ਬਜ਼ਟ 2024 / ਫਾਈਨਾਂਸ ਬਿਲ 2024 ਪੜ੍ਹੋ ਇਥੇ

BUDGET 2024 PDF : ਬਜ਼ਟ 2024 / ਫਾਈਨਾਂਸ ਬਿਲ 2024 ਪੜ੍ਹੋ ਇਥੇ 



ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ 1 ਫਰਵਰੀ ਨੂੰ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਨੇ 58 ਮਿੰਟ ਲੰਬਾ ਭਾਸ਼ਣ ਦਿੱਤਾ। ਇਹ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਜੁਲਾਈ 'ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਦੇ ਕਾਰਜਕਾਲ ਦਾ ਇਹ ਛੇਵਾਂ ਬਜਟ ਹੈ। BUDGET UPDATE READ HERE

FINANCE BILL READ HERE 

Featured post

Punjab Board Class 10th/12th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 13 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖ...

RECENT UPDATES

Trends