BUDGET UPDATE: ਮੁਲਾਜ਼ਮਾਂ ਲਈ ਨਿਰਾਸ਼ਾ, ਇਨਕਮ ਟੈਕਸ ਸਲੈਬ ਵਿੱਚ ਕੋਈ ਬਦਲਾਅ ਨਹੀਂ

BUDGET UPDATE: ਮੁਲਾਜ਼ਮਾਂ ਲਈ ਨਿਰਾਸ਼ਾ, ਇਨਕਮ ਟੈਕਸ ਸਲੈਬ ਵਿੱਚ ਕੋਈ ਬਦਲਾਅ ਨਹੀਂ 

ਨਵੀਂ ਦਿੱਲੀ, 1 ਫਰਵਰੀ 

ਇਨਕਮ ਟੈਕਸ ਕਲੈਕਸ਼ਨ ਤਿੰਨ ਗੁਣਾ ਵਧਿਆ ਹੈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, 10 ਸਾਲਾਂ 'ਚ ਇਨਕਮ ਟੈਕਸ ਕਲੈਕਸ਼ਨ ਤਿੰਨ ਗੁਣਾ ਵਧਿਆ ਹੈ। ਟੈਕਸ ਦੀ ਦਰ ਘਟਾ ਦਿੱਤੀ ਹੈ।


 7 ਲੱਖ ਰੁਪਏ ਦੀ ਆਮਦਨ ਵਾਲੇ ਲੋਕਾਂ ਲਈ ਕੋਈ ਟੈਕਸ ਨਹੀਂ ਦੇਣਾ ਪੈਂਦਾ। 2025-2026 ਤੱਕ ਘਾਟੇ ਨੂੰ ਹੋਰ ਘੱਟ ਕਰੇਗਾ। ਵਿੱਤੀ ਘਾਟਾ 5.1% ਰਹਿਣ ਦਾ ਅਨੁਮਾਨ ਹੈ। ਖਰਚਾ 44.90 ਕਰੋੜ ਰੁਪਏ ਹੈ ਅਤੇ ਅਨੁਮਾਨਿਤ ਮਾਲੀਆ 30 ਲੱਖ ਕਰੋੜ ਰੁਪਏ ਹੈ।ਟੈਕਸ ਸਲੈਬ 'ਚ ਕੋਈ ਬਦਲਾਅ ਨਹੀਂ, ਸਿੱਧੇ ਜਾਂ ਅਸਿੱਧੇ ਟੈਕਸ ਸਲੈਬਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
I propose to retain the same tax rates for direct and indirect taxes including import duties," says FM.

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends