CCE MARKS ENTRY LINK : ਸੀਸੀਈ ਦੇ ਅੰਕ ਆਨਲਾਈਨ ਭਰਨ ਲਈ ਲਿੰਕ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਮੂਹ ਸਕੂਲਾਂ ਨੂੰ ਸੀਸੀਈ ਦੇ ਅੰਕ ਆਨਲਾਈਨ ਭਰਨ ਲਈ ਹਦਾਇਤਾਂ ਜਾਰੀ ਕਰਨ ਉਪਰੰਤ ਲਿੰਕ ਜਾਰੀ ਕਰ ਦਿੱਤਾ ਗਿਆ ਹੈ।  ਸਮੂਹ ਸਕੂਲ ਹੇਠ ਲਿਖੇ ਲਿੰਕ ਤੇ ਕਲਿੱਕ ਕਰ ਲੋਗਿਨ ਕਰਕੇ 5 ਵੀਂ ਅਤੇ 8 ਵੀਂ ਜਮਾਤ ਦੇ ਵਿਦਿਆਰਥੀਆਂ ਦੇ ਅੰਕਾਂ ਨੂੰ ਆਨਲਾਈਨ ਭਰ ਸਕਦੇ ਹਨ। 



Link for CCE MARKS ENTRY 

https://middleprimary2023.pseb.ac.in/School/CCE_Portal 

Get all updates: https://whatsapp.com/channel/0029VaCjp0l59PwSkOIAVX3X

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends