CLERK STATION ALLOTMENT: ਸਿੱਖਿਆ ਵਿਭਾਗ ਦੇ ਸਕੂਲਾਂ/ ਦਫ਼ਤਰਾਂ ਵਿੱਚ 250 ਕਲਰਕਾਂ ਦੀ ਨਿਯੁਕਤੀ

 

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਕਲਰਕ ਦੀਆਂ 250 ਆਸਾਮੀਆਂ ਭਰਨ ਲਈ ਇਸ਼ਤਿਹਾਰ ਨੰਬਰ 15/2022 ਦਿੱਤਾ ਗਿਆ ਸੀ। ਇਸ ਉਪਰੰਤ ਸਿਲੈਕਟ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ/ ਪੇਸ਼ਕਸ਼ ਪੱਤਰ ਜਾਰੀ ਕਰਨ ਸਬੰਧੀ ਯੋਗ ਉਮੀਦਵਾਰਾਂ ਦੀ ਸੂਚੀ ਮਿਤੀ 31.01.2024 ਰਾਹੀਂ ਵਿਭਾਗ ਦੀ ਵੈਬਸਾਈਟ http://www.ssapunjab.org ਤੇ ਅਪਲੋਡ ਕੀਤੀ ਗਈ ਸੀ। ਇਹਨਾਂ ਸਿਲੈਕਟ ਹੋਏ ਉਮੀਦਵਾਰਾਂ ਨੂੰ ਮਿਤੀ 01.02.2024 ਨੂੰ ਨਿਯੁਕਤੀ/ਪੇਸ਼ਕਸ਼ ਪੱਤਰ ਜਾਰੀ ਕਰਦੇ ਹੋਏ ਮਿਤੀ 06.02.2024 ਨੂੰ ਸਟੇਸ਼ਨ ਚੋਣ ਕਰਵਾਈ ਜਾ ਚੁੱਕੀ ਹੈ।ਇਹਨਾਂ ਨਵ ਨਿਯੁਕਤ ਕਲਰਕਾਂ ਨੂੰ ਜਾਰੀ ਨਿਯੁਕਤੀ ਪੱਤਰ ਦੀ ਲਗਾਤਾਰਤਾ ਵਿੱਚ ਹੁਣ ਉਹਨਾਂ ਦੇ ਨਾਵਾਂ ਸਾਹਮਣੇ ਦਰਸਾਏ ਸਟੇਸ਼ਨ ਹੇਠ ਲਿਖੇ ਅਨੁਸਾਰ ਅਲਾਟ ਕੀਤੇ ਜਾਂਦੇ ਹਨ: 

DOWNLOAD FULL LIST HERE 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends