HALF DAY ALERT: ਡਿਪਟੀ ਕਮਿਸ਼ਨਰ ਵੱਲੋਂ 23 ਫਰਵਰੀ ਨੂੰ ਅੱਧੀ ਛੁੱਟੀ ਦਾ ਐਲਾਨ

HALF DAY ALERT: ਡਿਪਟੀ ਕਮਿਸ਼ਨਰ ਵੱਲੋਂ 23 ਫਰਵਰੀ ਨੂੰ ਅੱਧੀ ਛੁੱਟੀ ਦਾ ਐਲਾਨ 

ਹੁਸ਼ਿਆਰਪੁਰ, 21 ਫਰਵਰੀ 2024 ( PBJOBSOFTODAY) 

ਕੋਮਲ ਮਿੱਤਲ, ਆਈ.ਏ.ਐਸ., ਜਿਲ੍ਹਾ ਮੈਜਿਸਟ੍ਰੇਟ, ਹੁਸ਼ਿਆਰਪੁਰ ਵੱਲੋਂ ਆਮ ਜਨਤਾ ਦੀ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 23.2.2024 (ਦਿਨ ਸ਼ੁੱਕਰਵਾਰ) ਨੂੰ ਜਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦੀ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤਾ ਹੈ। 



 ਇੱਥੇ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾ ਉਕਤ ਮਿਤੀ ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਵਿੱਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਏਗੀ। 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends