HALF DAY ALERT : ਇੱਕ ਹੋਰ ਜ਼ਿਲ੍ਹੇ ਵਿੱਚ ਸ਼ੁਕਰਵਾਰ ਨੂੰ ਅੱਧੀ ਛੁੱਟੀ ਦਾ ਐਲਾਨ

HALF DAY ALERT : ਇੱਕ ਹੋਰ ਜ਼ਿਲ੍ਹੇ ਵਿੱਚ ਸ਼ੁਕਰਵਾਰ ਨੂੰ ਅੱਧੀ ਛੁੱਟੀ ਦਾ ਐਲਾਨ 

ਗੁਰਦਾਸਪੁਰ, 22 ਫਰਵਰੀ 2024 

 ਡਾ: ਹਿਮਾਸੂ ਅਗਰਵਾਲ, ਆਈ.ਏ.ਐਸ ਜਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 23.2.2024 (ਦਿਨ ਸ਼ੁਕਰਵਾਰ) ਨੂੰ ਜਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤੇ ਗਏ ਹਨ ਹਅਤੇ ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ਤੇ ਲਾਗੂ ਨਹੀ ਹੋਣਗੇ।



ਜਿਲਾ ਸਿੱਖਿਆ ਅਫਸਰ (ਸ) ਅਤੇ (ਅ) ਗੁਰਦਾਸੁਰ ਜ਼ਿਲ੍ਹੇ ਦੇ ਸਕੂਲਾਂ ਵਿਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends