HOLIDAY ALERT: 23 ਫਰਵਰੀ ਨੂੰ ਇਸ ਜ਼ਿਲੇ ਵਿੱਚ ਛੁੱਟੀ ਘੋਸ਼ਿਤ

 HOLIDAY ALERT: 23 ਫਰਵਰੀ ਨੂੰ ਇਸ ਜ਼ਿਲੇ ਵਿੱਚ ਛੁੱਟੀ ਘੋਸ਼ਿਤ 

ਜਲੰਧਰ, 20 ਫਰਵਰੀ 2024 

ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਮਿਤੀ 23-02-2024 ਨੂੰ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਸੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਇਸ ਲਈ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਸ਼ਹਿਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਮਿਤੀ 23-02-2024 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ। 



ਇਥੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਂਵਾਂ ਉਕਤ ਮਿਤੀ ਤੇ ਨਿਰਧਾਰਤ ਹਨ ਉਨ੍ਹਾਂ ਸਕੂਲਾਂ/ਕਾਲਜਾਂ ਤੇ ਇਸ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends