HOLIDAY ALERT : 23 ਫਰਵਰੀ ਨੂੰ ਇੱਕ ਹੋਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

HOLIDAY ALERT : 23 ਫਰਵਰੀ ਨੂੰ ਇੱਕ ਹੋਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ 
ਸ਼ਹੀਦ ਭਗਤ ਸਿੰਘ ਨਗਰ, 21 ਫਰਵਰੀ 2024

ਨਵਜੋਤ ਪਾਲ ਸਿੰਘ ਰੰਧਾਵਾ, ਆਈ.ਏ.ਐਸ. ਜਿਲ੍ਹਾ ਮੈਜਿਸਟਰੇਟ,  ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਤਿਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 23.02.2024 (ਦਿਨ ਸ਼ੁਕਰਵਾਰ) ਨੂੰ ਕੱਢੇ ਜਾਣ ਵਾਲੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਇਸ ਜਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਮਿਤੀ 23.02.2024 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends