JOBS IN ROOPNAGAR: ਹਫ਼ਤਾਵਰੀ ਪਲੇਸਮੈਂਟ ਕੈਂਪ 2 ਫਰਵਰੀ ਨੂੰ

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਆਯੋਜਿਤ ਕੀਤੇ ਜਾਂਦੇ ਹਫ਼ਤਾਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਕੈਂਪ 02 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10.30 ਵਜੇ ਲਗਾਇਆ ਜਾਵੇਗਾ।

 ਜਿਸ ਵਿੱਚ ਐਚ.ਡੀ.ਐੱਫ.ਸੀ. ਬੈਂਕ ਦੇ ਨਿਯੋਜਕਾਂ ਵੱਲੋਂ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਅਤੇ ਐਚ.ਆਰ ਐਗਜ਼ੀਕਿਉਟਿਵ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ ਜਿਸ ਵਿੱਚ ਕੋਈ ਵੀ ਗ੍ਰੈਜੂਏਟ ਪਾਸ ਉਮੀਦਵਾਰ ਜਿਨ੍ਹਾਂ ਦੀ ਉਮਰ 22 ਤੋਂ 34 ਸਾਲ ਤੱਕ ਹੈ, ਭਾਗ ਲੈ ਸਕਦੇ ਹਨ। 


ਚੁਣੇ ਉਮੀਦਵਾਰਾਂ ਨੂੰ 16,000 ਰੁਪਏ ਤਨਖਾਹ ਪ੍ਰਤੀ ਮਹੀਨਾ ਅਤੇ 1,000 ਰੁਪਏ ਤੋਂ 1,05,000/- ਰੁਪਏ ਤੱਕ ਇਨਸੈਂਨਟਿਵ ਮਿਲਣਯੋਗ ਹੋਵੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends