LECTURER APPOINTMENT: ਸਰਕਾਰੀ ਸਕੂਲਾਂ ਨੂੰ ਮਿਲਣਗੇ ਨਵੇਂ ਲੈਕਚਰਾਰ, ਨਿਯੁਕਤੀ ਪੱਤਰ 20 ਫਰਵਰੀ ਨੂੰ

LECTURER APPOINTMENT: ਸਰਕਾਰੀ ਸਕੂਲਾਂ ਨੂੰ ਮਿਲਣਗੇ ਨਵੇਂ ਲੈਕਚਰਾਰ, ਨਿਯੁਕਤੀ ਪੱਤਰ 20 ਫਰਵਰੀ ਨੂੰ 

ਚੰਡੀਗੜ੍ਹ, 19 ਫਰਵਰੀ 2024

ਮੈਰੀਟੋਰੀਅਸ ਸਕੂਲਾਂ ਲਈ ਵੱਖ-ਵੱਖ ਵਿਸ਼ਿਆਂ ਦੇ ਨਵੇਂ ਚੁਣੇ ਗਏ ਲੈਕਚਰਾਰਾਂ ਨੂੰ ਮਿਤੀ 20.02.2024 ਸਵੇਰੇ 11.30 ਵਜੇ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸਮੂਹ ਯੋਗ ਉਮੀਦਵਾਰ, ਜਿਨ੍ਹਾਂ ਵੱਲੋਂ ਮਿਤੀ 23.01.2024 ਨੂੰ ਸਟੇਸ਼ਨ ਚੋਣ ਦਿੱਤੀ ਗਈ ਸੀ, ਨੂੰ ਸੂਚਿਤ ਕੀਤਾ ਗਿਆ ਹੈ ਕਿ ਉਹ ਮਿਤੀ 20.02.2024 ਸਵੇਰੇ 10.00 ਵਜੇ ਪੰਜਵੀਂ ਮੰਜਿਲ, ਬਲਾਕ-ਈ, ਵਿੱਦਿਆ ਭਵਨ, ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ, ਫੇਜ਼-8, ਮੋਹਾਲੀ ਵਿਖੇ ਪਹੁੰਚਣਾ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ।




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends