PSSSB RECRUITMENT: ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 93 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

PSSSB RECRUITMENT: ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 93 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ 

  • ਇਸ਼ਤਿਹਾਰ ਨੰ: 03/2024

ਪੰਜਾਬ ਸਰਕਾਰ ਦੇ ਡਾਇਰੈਕਟੋਰੇਟ ਆਫ ਨਗਰ ਅਤੇ ਗਰਾਮ ਯੋਜਨਾਬੰਦੀ ਵਿਭਾਗ, ਪੰਜਾਬ ਦੀਆਂ ਜੂਨੀਅਰ ਇੰਜੀਨੀਅਰ (ਗਰੁੱਪ-ਬੀ)-23 ਅਸਾਮੀਆਂ ਅਤੇ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਜੂਨੀਅਰ ਇੰਜੀਨੀਅਰ (ਗਰੁੱਪ-ਬੀ)-70 ਅਸਾਮੀਆਂ ਦੀ ਸਿੱਧੀ ਭਰਤੀ ਸਬੰਧੀ ਅਧੀਨ ਵਿਭਾਗ ਦੀ ਵੈਬਸਾਈਟ https://sssb.punjab.gov.in ' ਤੇ ਮਿਤੀ 26.02.2024 ਤੋਂ ਆਨਲਾਈਨ ਐਪਲੀਕੇਸ਼ਨਾਂ ਦੀ ਮੰਗ ਕੀਤੀ ਗਈ ਹੈ।

PSSSB JE  RECRUITMENT 2024 IMPORTANT HIGHLIGHTS

  • Name of Post: JE ( junior Engineer)
  • Number of posts: 93
  • Starting date for submission of application; 26-02-2024
  • Last date for submission of application: 20 March 2024
  • Official website for application: https://sssb.punjab.gov.in 
  • Link for application: Click here 
  • Official advertisement: download below
  • Official notification: Available here

Age and qualifications:- 

 ਇਨ੍ਹਾਂ ਅਸਾਮੀਆਂ ਸਬੰਧੀ ਵਿਸਤਾਰਪੂਰਵਕ ਸੂਚਨਾ ਜਿਵੇਂ ਕਿ ਵਿੱਦਿਅਕ ਯੋਗਤਾ, ਅਪਲਾਈ ਕਰਨ ਦੀ ਅੰਤਿਮ ਮਿਤੀ, ਤਨਖ਼ਾਹ ਸਕੇਲ, ਉਮਰ ਸੀਮਾ ਆਦਿ ਮਿਤੀ 22.02.2024 ਨੂੰ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕੀਤਾ ਜਾਵੇਗਾ। 




Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends