PUNJAB CABINET DECISION: ਅੱਜ ਦੀ ਪੰਜਾਬ ਕੈਬਨਿਟ 'ਚ ਲਏ ਗਏ ਵੱਡੇ ਫੈਸਲੇ

 ਅੱਜ ਦੀ ਪੰਜਾਬ ਕੈਬਨਿਟ 'ਚ ਲਏ ਗਏ ਵੱਡੇ ਫੈਸਲੇ;

* 1 ਮਾਰਚ ਤੋਂ 15 ਮਾਰਚ ਤੱਕ ਚੱਲੇਗਾ ਬਜਟ ਇਜਲਾਸ, 5 ਮਾਰਚ ਨੂੰ ਪੇਸ਼ ਹੋਵੇਗਾ ਸਾਲ 2024-25 ਦਾ ਬਜਟ 

* ਸੁਲਤਾਨਪੁਰ ਲੋਧੀ ਘਟਨਾ 'ਚ ਸ਼ਹੀਦ ਹੋਏ ਹੋਮ ਗਾਰਡ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਮਨਜੂਰੀ 

* ਜੰਗੀ ਜਗੀਰ ਦੀ ਰਾਸ਼ੀ 10 ਹਜ਼ਾਰ ਰੁਪਏ ਸਾਲਾਨਾ ਤੋਂ ਵਧਾ ਕੇ 20 ਹਜ਼ਾਰ ਰੁਪਏ ਕੀਤੀ ।ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ। 1 ਮਾਰਚ ਨੂੰ ਗਵਰਨਰ ਆਪਣਾ ਭਾਸ਼ਣ ਦੇਣਗੇ, ਇਸ ਤੋਂ ਇਲਾਵਾ 5 ਮਾਰਚ ਨੂੰ ਅਗਲੇ ਵਿੱਤੀ ਵਰ੍ਹੇ ਦਾ ਬਜਟ ਪੇਸ਼ ਕੀਤਾ ਜਾਵੇਗਾ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends