DENSE FOG ALERT : 5 ਫਰਵਰੀ ਨੂੰ 13 ਜ਼ਿਲਿਆਂ ਵਿੱਚ ਸੰਘਣੀ ਧੁੰਦ ਦਾ ਯਲੋ ਅਲਰਟ

DENSE FOG ALERT : 5 ਫਰਵਰੀ ਨੂੰ 13 ਜ਼ਿਲਿਆਂ ਵਿੱਚ ਸੰਘਣੀ ਧੁੰਦ ਦਾ ਯਲੋ ਅਲਰਟ 

ਚੰਡੀਗੜ੍ਹ, 4 ਜਨਵਰੀ 2024 


ਸੂਬੇ ਵਿੱਚ ਬਾਰਿਸ਼ ਤੋਂ ਬਾਅਦ 5 ਫਰਵਰੀ ਨੂੰ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਅੰਮ੍ਰਿਤਸਰ, ਤਰਨ, ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਰਨਾਲਾ, ਫਾਜ਼ਿਲਕਾ,ਫਰੀਦਕੋਟ, ਮੁਕਤਸਰ, ਫਾਜਿਲਕਾ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪਵੇਗੀ।



 ਜਦੋਂ ਕਿ ਬਾਕੀ ਜ਼ਿਲਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪ ਨਗਰ ,ਫਤਿਹਗੜ ਪਟਿਆਲਾ ਅਤੇ ਨਵਾਂ ਸ਼ਹਿਰ  ਵਿੱਚ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ


Thunderstorm Lightning Warning: ਮੌਸਮ ਵਿਭਾਗ ਵੱਲੋਂ ਦਰਮਿਆਨੀ ਤੂਫਾਨ, ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ

ਚੰਡੀਗੜ੍ਹ, 4 ਫਰਵਰੀ 2024 (PBJOBSOFTODAY)
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 4 ਫਰਵਰੀ ਲਈ ਸੂਬੇ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਹੁਸ਼ਿਆਰਪੁਰ , ਕਪੂਰਥਲਾ,  ਜਲੰਧਰ, ਰੂਪਨਗਰ ਅਤੇ ਪਠਾਨਕੋਟ ਜਿਲਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਜ਼ਿਲ੍ਹਿਆਂ ਲਈ ਯਲੋ ਅਲਰਟ ਜਾਰੀ ਕੀਤਾ ਗਿਆ। 4 ਫਰਵਰੀ ਨੂੰ ਸੂਬੇ ਵਿੱਚ ਗੜੇਮਾਰੀ,  ਬਿਜਲੀ ਚਮਕਣ ਅਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। 
1. ਬੁਢਲਾਡਾ, ਲਹਿਰਾ, ਸੁਨਾਮ, ਸੰਗਰੂਰ, ਤਪਾ, ਮੁਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਝੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੇਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਖਰੜ, ਖਮਾਣੋਂ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਨਿਹਾਲ ਸਿੰਘਵਾਲਾ, ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends