School Time update ; ਸਮੂਹ ਸਕੂਲਾਂ ਦੇ ਸਮੇਂ ਸਬੰਧੀ ਵੱਡੀ ਖੱਬਰ

 


PUNJAB SCHOOL TIME MARCH  2024  : ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਪਹਿਲੀ ਮਾਰਚ  ਤੋਂ ਬਦਲਿਆ ਜਾਵੇਗਾ।


ਮੋਹਾਲੀ  29 ਫਰਵਰੀ 2024 ( pbjobsoftoday) 

ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ  ਸਮਾਂ  1 ਮਾਰਚ  ਤੋਂ ਬਦਲਿਆ ਜਾਵੇਗਾ। ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਹੁਕਮ ਅਨੁਸਾਰ ਕਿ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ  1ਮਾਰਚ ਤੋਂ 31 ਮਾਰਚ  ਤੱਕ  ਹੇਠਾਂ ਦਿੱਤੇ ਅਨੁਸਾਰ ਹੋਵੇਗਾ।  ਸਮੂਹ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ 2:30 ਵਜੇ ਤੱਕ ਖੁੱਲਣਗੇ,ਅਤੇ ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ 2:50 ਵਜੇ ਤੱਕ ਦਾ ਹੋਵੇਗਾ।

PSEB SCHOOL TIME TABLE MARCH 2024 : ਪੰਜਾਬ ਦੇ ਸਕੂਲਾਂ ਲਈ ਸਮਾਂ ਸਾਰਣੀ

PSEB CLASS 10 RESULT 2024 , CHECK DETAILS 


ALSO READ:  



Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends