SECTION 144 IMPOSED : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 60 ਦਿਨਾਂ ਲਈ ਧਾਰਾ 144 ਲਾਗੂ

 ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਖ਼ਤ ਕਦਮ ਚੁੱਕੇ ਹਨ।  ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਅਗਲੇ 60 ਦਿਨਾਂ ਲਈ ਧਾਰਾ 144 ਲਾਗੂ ਕਰ ਦਿੱਤੀ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਵੱਲੋਂ ਜਾਰੀ ਕੀਤੇ ਗਏ ਹਨ।

ਅਜਿਹੇ 'ਚ ਹੁਣ 5 ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ, ਜਲੂਸ ਕੱਢਣ, ਪ੍ਰਦਰਸ਼ਨ ਕਰਨ, ਪੈਦਲ ਜਾਂ ਟਰੈਕਟਰ ਟਰਾਲੀ ਅਤੇ ਹੋਰ ਵਾਹਨਾਂ ਨਾਲ ਮਾਰਚ ਪਾਸਟ ਕਰਨ 'ਤੇ ਪਾਬੰਦੀ ਹੈ।



Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends