ਪ੍ਰਾਇਮਰੀ / ਐਲੀਮੈਟਰੀ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ - ਪਨੂੰ , ਲਾਹੌਰੀਆ

 ਪ੍ਰਾਇਮਰੀ / ਐਲੀਮੈਟਰੀ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ  -  ਪਨੂੰ , ਲਾਹੌਰੀਆ


         ਐਲੀਮੈਂਟਰੀ ਟੀਚਰਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਡੀ ਪੀ ਆਈ (ਐਲੀ) ਅਤੇ ਸਿਖਿਆ ਮੰਤਰੀ ਪੰਜਾਬ ਕੋਲੋ ਮੰਗ ਕੀਤੀ ਹੈ । ਵਿੱਤ ਵਿਭਾਗ ਦੀ ਵੀ ਬਜਟ ਜਾਰੀ ਨਾ ਕਰਨ ਦੀ ਕੀਤੀ ਨਿਖਧੀ । ਈਟਯੂ (ਰਜਿ) ਪੰਜਾਬ ਦੇ ਸੂਬਾ ਪ੍ਰਧਾਨ ਨੇ ਡੀ ਪੀ ਆਈ (ਐਲੀ ) ਤੇ ਦਫਤਰ ਗੱਕਬਾਤ ਕਰਦਿਆਂ ਇਹ ਵੀ ਧਿਆਨ ਚ ਲਿਆਦਾ ਕਿ ਜਿਹਨਾਂ ਜਿਹਨਾਂ ਜਿਲਿਆਂ ਚ ਤਨਖਾਹਾਂ ਲਈ ਬਜਟ ਜਾਰੀ ਹੋ ਗਿਆ ਹੈ ,ਉਥੇ ਵੀ  HOD ,ਹੈਡ ਆਫ ਡੀਪਾਰਟਮੈਟ ਵੱਲੋ ਰੋਕ ਲਗਾ ਦਿਤੀ ਗਈ ਹੈ ।ਜੋ ਤੁਰੰਤ ਰੋਕ ਹਟਾਉਣ ਦੀ ਮੰਗ ਕੀਤੀ ਗਈ ਹੈ।

ਤਨਖਾਹਾਂ ਨਾ ਮਿਲਣ ਕਾਰਣ ਪੰਜਾਬ  ਭਰ ਦੇ ਅਧਿਆਪਕ ਵੱਡੀ ਪ੍ਰੇਸ਼ਾਨੀ ਚੋ ਨਿਕਲ ਰਹੇ ਹਨ । ਇਸਨੂੰ ਤੁਰੰਤ ਜਾਰੀ ਕਰਨਾ ਬਣਦਾ ਹੈ । ਇਸ ਮੌਕੇ ਹਰਜਿੰਦਰਪਾਲ ਸਿੰਘ ਪੰਨੂੰ  ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ  ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ  ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ  ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ 

ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਕਮਲਜੀਤ ਸਿੰਘਡੱਡੇਆਣਾ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਹੀਰਾ ਸਿੰਘ ਅੰਮ੍ਰਿਤਸਰ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ

ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ  ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ  ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।*ਸਮੂਹ ਸੂਬਾ ਕਮੇਟੀ 

ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ)

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends