ਵਿੱਤ ਮੰਤਰੀ ਦੀ ਸਿੱਖਿਆ ਵਿਭਾਗ ਸਮੇਤ ਵੱਖ ਵੱਖ‌ ਵਿਭਾਗਾਂ ਨਾਲ ਸਬੰਧਤ ਜਥੇਬੰਦੀਆਂ ਨਾਲ ਮੀਟਿੰਗ, ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਦੀ ਸਿੱਖਿਆ ਵਿਭਾਗ ਸਮੇਤ ਵੱਖ ਵੱਖ‌ ਵਿਭਾਗਾਂ ਨਾਲ ਸਬੰਧਤ ਜਥੇਬੰਦੀਆਂ ਨਾਲ ਮੀਟਿੰਗ, 

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।


ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਸ਼ਾਮਲ ਸਨ, ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends