ਪ੍ਰਾਇਮਰੀ ਅਧਿਆਪਕਾਂ ਦੀਆ ਤਨਖਾਹਾਂ ਸਬੰਧੀ ਵਿੱਤ ਵਿਭਾਗ ਵੱਲੋਂ ਬਜਟ ਹੋਇਆ ਜਾਰੀ -ਈਟੀਯੂ (ਰਜਿ) ਪੰਜਾਬ

 ਪ੍ਰਾ


ਇਮਰੀ ਅਧਿਆਪਕਾਂ ਦੀਆ ਤਨਖਾਹਾਂ ਸਬੰਧੀ ਵਿੱਤ ਵਿਭਾਗ ਵੱਲੋਂ ਬਜਟ ਹੋਇਆ ਜਾਰੀ -ਈਟੀਯੂ (ਰਜਿ) ਪੰਜਾਬ 

    ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਡਾਇਰੈਕਟਰ ਦਫਤਰ ਅਤੇ DFCA ਵੱਲੋ ਵੀ ਪ੍ਰਾਪਤ ਹੋਈ ਜਾਣਕਾਰੀ । ਪੰਜਾਬ ਭਰ ਦੇ ਜਿਲਿਆ ਲਈ ਵਿੱਤ ਵਿਭਾਗ ਵੱਲੋ ਜਾਰੀ ਹੋਇਆ ਬਜਟ ਅੱਜ ਸਭ ਜਿਲਿਆ ਨੂੰ ਹੋ ਰਿਹਾ ਹੈ ਆਨਲਾਈਨ । ਬਿੱਲ ਆਨਲਾਈਨ ਐਰਰ ਦੀ 

ਸਮੱਸਿਆ ਵੀ ਹੁਣ ਹੋਵੇਗੀ ਖਤਮ ।

ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਸਮੁੱਚੇਪਰਾਇਮਰੀ ਵਰਗ ਦੀ  ਕੀਤੀ ਮੰਗ ਤੇ ਵਿੱਤ ਵਿਭਾਗ ਵਿੱਤ ਮੰਤਰੀ ਵੱਲੋ ਪਿਛਲੇ ਦਿਨੀ ਪੰਜਾਬ ਭਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਦਾ ਹੱਲ  ਕਰਨ ਲਈ ਕੀਤੇ ਫੈਸਲੇ ਤਹਿਤ ਬਜਟ ਜਾਰੀ ਕਰ ਦਿਤਾ ਗਿਆ ਹੈ । ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਵੱਲੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਫੋਨ ਤੇ ਹੋਈ ਗੱਲਬਾਤ ਦੌੋਰਾਨ ਵਿੱਤ ਮੰਤਰੀ ਨੂੰ ਕਿਹਾ ਸੀ ਕਿ ਕਿ ਮੁਸ਼ਕਿਲ ਪੈਦਾ ਹੋ ਗਈ ਹੈ । ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ ਨੇ ਵਿੱਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਪ੍ਰਾਇਮਰੀ ਅਧਿਆਪਕਾਂ ਦੀ ਫਰਵਰੀ  ਦੀ ਤਨਖਾਹ ਰੁਕਣ ਨਾਲ ਇਨਕਮ ਟੈਕਸ ਕਟੌਤੀ ਅਤੇ ਘਰੇਲੂ ਖਰਚ ਲਈ ਵੱਡੀ ਮੁਸ਼ਕਿਲ ਪੈਦਾ ਹੋ ਗਈ ਹੈ ।ਪੰਜਾਬ  ਭਰ ਦੇ ਪ੍ਰਾਇਮਰੀ ਅਧਿਆਪਕਾਂ ਅੰਦਰ ਦੀ ਪ੍ਰੇਸ਼ਾਨੀ ਨੂੰ ਸਾਹਮਣੇ ਰੱਖਣ ਤੇ ਵਿੱਤ ਮੰਤਰੀ ਪੰਜਾਬ ਵੱਲੋ ਮਸਲੇ ਦਾ ਹੱਲ ਕਰਕੇ ਤਨਖਾਹਾਂ ਜਾਰੀ ਕਰਨ ਦੀ ਗੱਲ ਕੀਤੀ ਸੀ । 

ਜੋ ਤਨਖਾਹਾ ਸਬਂਧੀ ਬਜਟ ਜਾਰੀ ਕਰ ਦਿਤਾ ਗਿਆ ਹੈ । ਇਸ ਮੌਕੇ ਹਰਜਿੰਦਰਪਾਲ ਸਿੰਘ ਪੰਨੂੰ  ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ  ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ  ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ  ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ 

ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਕਮਲਜੀਤ ਸਿੰਘਡੱਡੇਆਣਾ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਹੀਰਾ ਸਿੰਘ ਅੰਮ੍ਰਿਤਸਰ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ

ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ  ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ  ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।*ਸਮੂਹ ਸੂਬਾ ਕਮੇਟੀ 

ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ)

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends