BREAKING: 9 ਵੀਂ ਅਤੇ 11 ਜਮਾਤ ਵਿੱਚ ਦਾਖਲੇ ਲਈ 1 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ - ਸਿੱਖਿਆ ਮੰਤਰੀ

BREAKING: 9 ਵੀਂ ਅਤੇ 11 ਜਮਾਤ ਵਿੱਚ ਦਾਖਲੇ ਲਈ 1 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ - ਸਿੱਖਿਆ ਮੰਤਰੀ 

ਚੰਡੀਗੜ੍ਹ, 10 ਮਾਰਚ 2024
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਨੌਵੀਂ ਅਤੇ ਗਿਆਰਵੀਂ  ਜਮਾਤ ਦੇ ਦਾਖਲਿਆਂ ਲਈ ਇਕ ਲੱਖ ਤੋਂ ਵੱਧ ਬੱਚਿਆਂ ਨੇ ਰਜਿਸਟਰੇਸ਼ਨ ਕਰਵਾਈ ਹੈ। ਇਹ ਰਜਿਸਟਰੇਸ਼ਨ ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਿਆਂ ਲਈ ਵਿਦਿਆਰਥੀਆਂ ਵੱਲੋਂ ਕੀਤੀ ਗਈ ਹੈ। ‌ ਇਹਨਾਂ ਸਕੂਲਾਂ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 15 ਮਾਰਚ ਹੈ। 


ਉਨਾਂ ਕਿਹਾ 
"ਪੰਜਾਬ ਸਿੱਖਿਆ ਕ੍ਰਾਂਤੀ! 8000 ਕਲਾਸਰੂਮਾਂ ਲਈ 1 ਲੱਖ ਤੋਂ ਵੱਧ ਬੱਚਿਆਂ ਦੀ ਹੋਈ ਰਜਿਸਟ੍ਰੇਸ਼ਨ.. ਪੰਜਾਬ ‘ਚ ਆਈ ਇਸ ਕ੍ਰਾਂਤੀ ਨੂੰ ਹੋਰ ਹੁਲਾਰਾ ਦੇਣ ਲਈ ਵੱਧ ਤੋਂ ਵੱਧ ਮਾਪਿਆਂ ਦੇ ਸਹਿਯੋਗ ਦੀ ਲੋੜ੍ਹ 15 ਮਾਰਚ ਰਜਿਸਟ੍ਰੇਸ਼ਨ ਦੀ ਆਖਰੀ ਤਰੀਕ.. Apply Now👉 https://schoolofeminence.pseb.ac.in/ 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends