BREAKING NEWS: ਸਰਕਾਰੀ ਸਕੂਲ ਦੇ ਅਧਿਆਪਕ ਤੇ ਹਮਲਾ

BREAKING NEWS: ਸਰਕਾਰੀ ਸਕੂਲ ਦੇ ਅਧਿਆਪਕ ਤੇ ਹਮਲਾ 

ਫਿਰੋਜ਼ਪੁਰ, 12 ਮਾਰਚ 2024 ( PBJOBSOFTODAY) 

ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ  ਸਰਕਾਰੀ ਸਕੂਲ ਦੇ ਅਧਿਆਪਕ ਤੇ ਕਾਤਿਲਾਨਾ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕ ਧਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਫਿਰੋਜ਼ਪੁਰ ਸਿਟੀ ਵਿਖੇ ਤੈਨਾਤ ਸੀ। 



ਫਿਰੋਜ਼ਪੁਰ ਸ਼ਹਿਰ ਦੇ ਬੱਸ ਅੱਡੇ ਦੇ ਬਾਹਰ ਅਧਿਆਪਕ ਧਰਿੰਦਰ ਸਿੰਘ ਤੇ ਕੁੱਝ  ਅਣਪਛਾਤੇ ਲੋਕਾਂ ਵੱਲੋਂ ਹਮਲਾ ਕਰ ਘਾਇਲ ਕੀਤਾ ਗਿਆ।ਹਮਲੇ ਉਪਰੰਤ ਅਧਿਆਪਕ ਨੂੰ ਬਹੁਤੀਆਂ ਸੱਟਾਂ ਲੱਗੀਆਂ ਹਨ, ਉਸਨੂੰ ਨੇੜੇ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਹੋਰ ਵੇਰਵੇ ਅਪਡੇਟ ਕੀਤੇ ਜਾ ਰਹੇ ਹਨ....


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends