BREAKING NEWS: ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਤੋਂ ਬਿਨਾਂ ਮੁਲਾਜ਼ਮਾਂ ਦੇ ਛੁੱਟੀ ਤੇ ਜਾਣ ਅਤੇ ਡਿਊਟੀ ਸਟੇਸ਼ਨ ਛੱਡਣ ਤੇ ਪਾਬੰਦੀ

BREAKING NEWS: ਅਧਿਕਾਰੀਆਂ/ ਕਰਮਚਾਰੀਆਂ ਦੇ ਛੁੱਟੀ ਤੇ ਜਾਣ ਅਤੇ ਡਿਊਟੀ ਸਟੇਸ਼ਨ ਛੱਡਣ ਤੇ ਪਾਬੰਦੀ 

ਜਲੰਧਰ, 16 ਮਾਰਚ 2024

ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵਲੋਂ ਆਮ ਚੋਣਾਂ-2024 ਦੀ ਘੋਸ਼ਣਾ ਕਰਨ ਦੇ ਨਾਲ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਇਸ ਲਈ ਜ਼ਿਲ੍ਹਾ ਜਲੰਧਰ ਦੇ ਸਮੂਹ ਵਿਭਾਗੀ ਮੁੱਖੀਆਂ ਅਤੇ ਦਫ਼ਤਰ ਡਿਪਟੀ ਕਮਿਸ਼ਨਰ, ਜਲੰਧਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ  ਹੈ ਕਿ ਕੋਈ ਵੀ ਅਧਿਕਾਰੀ/ਕਰਮਚਾਰੀ  ਡਿਪਟੀ ਕਮਿਸ਼ਨਰ ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਨਾ ਹੀ ਛੁੱਟੀ ਤੇ ਜਾਵੇਗਾ ਅਤੇ ਨਾ ਹੀ ਆਪਣਾ ਡਿਊਟੀ ਸਟੇਸ਼ਨ ਛੱਡੇਗਾ।



ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਨਿਮਨਹਸਤਾਖਰ ਦੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੁੱਟੀ ਤੇ ਜਾਵੇਗਾ ਜਾਂ ਆਪਣਾ ਡਿਊਟੀ ਸਟੇਸ਼ਨ ਛੱਡੇਗਾ, ਤਾਂ ਉਸ ਦੇ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends