HOLIDAY ALERT: ਡਿਪਟੀ ਕਮਿਸ਼ਨਰ ਵੱਲੋਂ ਅੱਜ ਦੀ ਅੱਧੀ ਛੁੱਟੀ ਦਾ ਐਲਾਨ,ਪੜੋ ਹੁਕਮ
ਹੁਸ਼ਿਆਰਪੁਰ, 7 ਮਾਰਚ 2024 ( PBJOBSOFTODAY)
ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਵਿੱਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜਿਲ੍ਹਾ ਸਿੱਖਿਆ ਅਫਸਰ (ਸੈ:ਸਿੱ:/ਐਲੀ. ਸਿੱ:), ਹੁਸ਼ਿਆਰਪੁਰ ਜਿੰਮੇਵਾਰ ਹੋਣਗੇ ।

