LATHICHARGE: ਕੰਪਿਊਟਰ ਅਧਿਆਪਕਾਂ ਤੇ ਲਾਠੀਚਾਰਜ,ਕਈ ਅਧਿਆਪਕ ਗ੍ਰਿਫਤਾਰ
ਚੰਡੀਗੜ੍ਹ, 5 ਮਾਰਚ 2024
ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦਾ ਘਰਾਓ ਕਰਨ ਜਾਂਦੇ ਸਮੇਂ ਚੰਡੀਗੜ੍ਹ ਪੁਲਿਸ ਵੱਲੋਂ ਲਾਠੀ ਚਾਰਜ ਕੀਤਾ ਗਿਆ ਹੈ । ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਕਰਨੈਲ ਸਿੰਘ ਨੇ ਦੱਸਿਆ ਕਿ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ , ਉਨ੍ਹਾਂ ਦੀਆਂ ਪੱਗਾਂ ਨੂੰ ਲੀਰੋ ਲੀਰ ਕੀਤਾ ਗਿਆ। ਦੇਖੋ ਵੀਡਿਉ