MOOSEWALA YOUNGER BROTHER: ਮੂਸੇਵਾਲੇ ਦਾ ਛੋਟਾ ਭਰਾ, ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ, ਬਲਕੌਰ ਸਿੰਘ ਨੇ ਸਾਂਝੀ ਕੀਤੀ ਤਸਵੀਰ


MOOSEWALA YOUNGER BROTHER: ਮੂਸੇਵਾਲੇ ਦਾ ਛੋਟਾ ਭਰਾ, ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ, ਬਲਕੌਰ ਸਿੰਘ ਨੇ ਸਾਂਝੀ ਕੀਤੀ ਤਸਵੀਰ

ਚੰਡੀਗੜ੍ਹ, 17 ਮਾਰਚ 2024

ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਕਿ ਮੂਸੇਵਾਲੇ ਦੇ ਛੋਟਾ ਭਰਾ ਨ‌ੇ ਇਸ ਦੁਨੀਆਂ ਵਿੱਚ ਜਨਮ ਲਿਆ ਹੈ ਅਤੇ ਬਲਕੌਰ ਸਿੰਘ ਨੇ ਲੋਕਾਂ ਦਾ ਸ਼ੁਕਰ ਗੁਜ਼ਾਰ ਕੀਤਾ।  ਉਹਨਾਂ ਨੇ ਕਿਹਾ



" ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ।

ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।"

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends