PSEB 5TH PRACTICAL: 5 ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਅਹਿਮ ਹਦਾਇਤਾਂ

PSEB 5TH PRACTICAL: 5 ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਅਹਿਮ ਹਦਾਇਤਾਂ 

ਚੰਡੀਗੜ੍ਹ, 15 ਮਾਰਚ 

ਪੰਜਵੀਂ ਸ਼੍ਰੇਣੀ ਪਰੀਖਿਆ ਮਾਰਚ-2024 ਦੀ ਸਿਹਤ ਅਤੇ ਸਰੀਰਿਕ ਸਿੱਖਿਆ ਵਿਸ਼ੇ ਦੀ ਪ੍ਰਯੋਗੀ ਪਰੀਖਿਆ ਮਿਤੀ 15-03-2024 ਨੂੰ ਪਰੀਖਿਆਰਥੀਆਂ ਦੀ ਸੁਵਿਧਾ ਅਨੁਸਾਰ ਸਕੂਲ ਪੱਧਰ ਤੇ ਕਰਵਾਈ ਜਾਵੇਗੀ, ਸਬੰਧਤ ਸਕੂਲਾਂ ਵੱਲੋਂ ਇਸ ਵਿਸ਼ੇ ਵਿੱਚੋਂ ਪ੍ਰਾਪਤ ਅੰਕਾਂ ਦਾ ਰਿਕਾਰਡ ਸਕੂਲ ਪੱਧਰ ਤੇ ਹੀ ਰੱਖਿਆ ਜਾਵੇਗਾ। ਪੰਜਵੀਂ ਸ਼੍ਰੇਣੀ ਦੀ ਪ੍ਰਯੋਗੀ ਵਿਸ਼ੇ ਦੀ ਪਰੀਖਿਆ ਦੇ ਅੰਕਾਂ ਨੂੰ ਅੱਪ ਲੋਡ ਕਰਨ ਲਈ ਦਫਤਰ ਵੱਲੋਂ ਐਪ ਨਹੀਂ ਖੋਲੀ ਜਾਵੇਗੀ।



💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends