PSEB CLASS 5 & 8 MARKS ENTRY : ਸਿੱਖਿਆ ਬੋਰਡ ਵੱਲੋਂ ਅੰਕਾਂ ਨੂੰ ਅਪਲੋਡ ਕਰਨ ਲਈ ਸ਼ਡਿਊਲ ਜਾਰੀ


ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਸਮੂਹ ਕਲਸਟਰ ਹੈੱਡ/ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਪੰਜਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 07-03-2024 ਤੋਂ ਸ਼ੁਰੂ ਹੋ ਚੁੱਕੀਆ ਹਨ। ਪੰਜਵੀਂ ਸ਼੍ਰੇਣੀ ਦੇ ਜਨਰਲ ਅਤੇ ਵਿਲੱਖਣ ਸਮਰੱਥਾ ਵਾਲੇ ਪ੍ਰੀਖਿਆਰਥੀਆਂ ਦੀਆਂ ਉੱਤਰ ਪੱਤਰੀਆਂ ਮਾਰਕਿੰਗ ਉਪਰੰਤ ਅੰਕ ਆਨਲਾਈਨ ਅਪਲੋਡ ਕਰਨ ਲਈ ਮਿਤੀ. 07-03-2024 ਤੋਂ 21-03-2024 ਤੱਕ ਅਤੇ ਅੱਠਵੀਂ ਸ਼੍ਰੇਣੀ ਲਈ ਕੇਵਲ ਵਿਲੱਖਣ ਸਮਰੱਥਾ ਵਾਲੇ ਪ੍ਰੀਖਿਆਰਥੀਆਂ ਨੂੰ ਮਿਤੀ 07-03-2024 ਤੋਂ 04-04- 2024 ਤੱਕ ਦਾ ਸਮਾਂ ਦਿੱਤਾ ਗਿਆ ਹੈ।



ਮਿੱਥੀ ਮਿਤੀ ਤੱਕ ਅੰਕ ਅਪਲੋਡ ਹਰ ਹਾਲਤ ਵਿੱਚ ਕੀਤੇ ਜਾਣ, ਅੰਕ ਅਪਲੋਡ ਨਾ ਕਰਨ ਦੀ ਸੂਰਤ ਵਿੱਚ ਨਤੀਜੇ ਦੀ ਦੇਰੀ ਦੀ ਜਿੰਮੇਵਾਰੀ ਸਬੰਧਤ ਸਕੂਲ ਮੁੱਖੀ/ਕਲਸਟਰ ਹੈੱਡ ਦੀ ਫਿਕਸ ਕੀਤੀ ਗਈ ਹੈ। 



PSEB CLASS 5 MARKS ENTRY LINK ACTIVE: 

5 ਵੀਂ ਜਮਾਤ ਦੇ ਵਿਦਿਆਰਥੀਆਂ ਦੇ ਅੰਕ ਅਪਲੋਡ ਕਰਨ ਲਈ ਲਿੰਕ ਐਕਟਿਵ ਹੋ ਗਿਆ ਹੈ। 



ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀਆਂ ਲਈਆ ਜਾ ਰਹੀਆਂ ਪ੍ਰੀਖਿਆਵਾਂ ਦੇ ਅੰਕਾਂ ਨੂੰ ਅਪਲੋਡ ਕਰਨ ਲਈ ਲਿੰਕ ਹੇਠਾਂ ਦਿੱਤਾ ਗਿਆ ਹੈ। 

PSEB CLASS 5 MARKS ENTRY LINK CLICK HERE 

Today's Highlights 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends