PUNJAB CABINET DECISION: ਡੀਏ ਵਿੱਚ ਵਾਧੇ ਸਮੇਤ, ਹੋਰ ਅਹਿਮ ਫੈਸਲੇ ਹੋਣ ਦੀ ਸੰਭਾਵਨਾ

 

Punjab Cabinet to Meet on Saturday

The Punjab Cabinet will meet on Saturday, March 9, 2024, to discuss important issues. The meeting will be held at 11:00 AM at CM 's Residence The agenda for the meeting has not yet been released.


ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 09.03.2024 ਦਿਨ ਸ਼ਨਿੱਚਰਵਾਰ ਨੂੰ ਸਵੇਰੇ 11:00 ਵਜੇ ਹੋਣ ਵਾਲੀ ਮੀਟਿੰਗ ਦੀ ਜਗ੍ਹਾ ਬਦਲੀ ਗਈ ਹੈ।ਪਹਿਲਾਂ ਇਹ ਮੀਟਿੰਗ ਪੰਜਾਬ ਸਿਵਲ ਸਕੱਤਰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਸੀ, ਪਰ ਹੁਣ ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ। 

ਸੂਤਰਾਂ ਦੀ ਮੰਨੀਏ ਤਾਂ ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਲੈ ਕੇ ਵੱਡੇ ਫੈਸਲੇ ਲੈ ਸਕਦੀ ਹੈ। ਇਸ ਦੌਰਾਨ ਨਵੀਂ ਆਬਕਾਰੀ ਨੀਤੀ ਅਤੇ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਬਾਰੇ ਵੀ ਫੈਸਲੇ ਲਏ ਜਾ ਸਕਦੇ ਹਨ।


💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends