BREAKING NEWS: ਵਿਦਿਆਰਥੀਆਂ ਦੇ ਆਧਾਰ ਡਾਟੇ ਨੂੰ Disclose ਕਰਨ ਤੇ ਹੋਵੇਗੀ ਸਖਤ ਕਾਰਵਾਈ, ਹੁਕਮ ਜਾਰੀ

ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ/ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਲਿਖਿਆ ਗਿਆ ਹੈ ਕਿ ਕਈ ਕਾਰਜਾਂ ਲਈ ਸਕੂਲ ਦੇ ਵਿਦਿਆਰਥੀਆਂ ਤੋਂ ਅਧਾਰ ਡਾਟਾ ਪ੍ਰਾਪਤ ਕੀਤਾ ਜਾਂਦਾ ਹੈ ।

ਇਸ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ/ ਸਕੂਲ ਮੁਖੀਆਂ ਨੂੰ  ਇਸ ਸਬੰਧੀ   ਹਦਾਇਤ ਕੀਤੀ ਗਈ ਹੈ ਕਿ ਕਿਸੇ ਵੀ ਪੱਧਰ ਤੇ ਬੱਚਿਆਂ ਤੋਂ ਪ੍ਰਾਪਤ ਕੀਤੇ ਗਏ ਅਧਾਰ ਡਾਟੇ ਨੂੰ disclose ਨਾ ਕੀਤਾ ਜਾਵੇ।



ਜੇਕਰ ਅਧਾਰ ਡਾਟੇ ਨੂੰ disclose ਕਰਨ ਸਬੰਧੀ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਸ਼ਖਤ ਕਾਰਵਾਈ ਕੀਤੀ ਜਾਵੇਗੀ।ਇਹ ਪੱਤਰ ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤਾ ਗਿਆ ਹੈ। 


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends