SCHOOL CLOSED DUE TO HEAT WAVE : ਗਰਮੀ ਦਾ ਕਹਿਰ, ਸਕੂਲਾਂ ਨੂੰ 3 ਦਿਨਾਂ ਲਈ ਕੀਤਾ ਬੰਦ

HEAT WAVE ALERT SCHOOL CLOSED : ਗਰਮੀ ਦਾ ਕਹਿਰ, ਸਕੂਲਾਂ ਨੂੰ 3 ਦਿਨਾਂ ਲਈ ਕੀਤਾ ਬੰਦ 

Orissa, 17 April 2024 ( PBJOBSOFTODAY)

ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੋ ਗਿਆ ਹੈ। ਕਈ ਸੂਬਿਆਂ ਵਿੱਚ ਤਾਪਮਾਨ 40 ਤੋਂ 45 ਡਿਗਰੀ ਤੱਕ ਪਹੁੰਚ ਗਿਆ ਹੈ।ਓਡੀਸ਼ਾ ਸਰਕਾਰ ਨੇ ਬੁੱਧਵਾਰ ਨੂੰ ਅਗਲੇ ਤਿੰਨ ਦਿਨਾਂ ਲਈ ਵੀਰਵਾਰ ਤੋਂ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ ਕਿਉਂਕਿ ਸੂਬੇ 'ਚ ਘੱਟ ਤੋਂ ਘੱਟ 30 ਥਾਵਾਂ 'ਤੇ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। 



ਸਰਕਾਰੀ ਹੁਕਮਾਂ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਸਾਰੇ ਸਕੂਲ 20 ਅਪ੍ਰੈਲ ਤੱਕ ਬੰਦ ਰਹਿਣਗੇ। 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends