ਗਰਮੀ ਦਾ ਕਹਿਰ : ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ ਛੁੱਟੀਆਂ ਘੋਸ਼ਿਤ

Schools in Punjab to Remain Closed Due to Heatwave

Chandigarh, 20 May 2024 (PBJOBSOFTODAY)

PUNJAB SCHOOL SUMMER VACATION 2024:  ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ ਕੱਲ੍ਹ 21 ਮਈ ਤੋਂ ਹੀ ਛੁੱਟੀਆਂ (Punjab school holiday) ਕਰ ਦਿੱਤੀਆਂ ਗਈਆਂ ਹਨ। 

HOLIDAY NOTIFICATION PUNJAB SCHOOL SUMMER VACATION TODAY 

ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਪੈ ਰਹੀ ਭਿਅੰਕਰ ਗਰਮੀ ਕਾਰਨ ਕੀਤਾ ਗਿਆ ਹੈ।।ਸੂਬਾ ਸਰਕਾਰ ਵੱਲੋਂ ਜਾਰੀ ਐਲਾਨ ਅਨੁਸਾਰ ਹੁਣ ਗਰਮੀ ਦੀਆਂ ਛੁੱਟੀਆਂ 21 ਮਈ ਤੋਂ 30 ਜੂਨ ਤੱਕ ਹੋਣਗੀਆਂ।  ਸਿੱਖਿਆ ਸਕੱਤਰ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਛੁੱਟੀਆਂ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਗਿਆ ਹੈ।

 ਇਸ ਤੋਂ ਪਹਿਲਾਂ ਸਿੱਖਿਆ ਸਕੱਤਰ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਇੱਕ ਜੂਨ ਤੋਂ 30 ਜੂਨ ਤੱਕ ਦੀਆਂ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਸਨ।। 




Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends