ਐਲੀਮੈਟਰੀ ਟੀਚਰਜ ਯੂਨੀਅਨ ਪੰਹਾਬ (ਰਜਿ) ਵੱਲੋ ਪੰਜਾਬ ਭਰ ਦੇ ਵੱਖ ਵੱਖ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਨੂੰ ਦਿਤੇ ਮੰਗ ਪੱਤਰ - ਪਨੂੰ , ਲਹੌਰੀਆ

ਐਲੀਮੈਟਰੀ ਟੀਚਰਜ ਯੂਨੀਅਨ ਪੰਹਾਬ (ਰਜਿ) ਵੱਲੋ ਪੰਜਾਬ ਭਰ ਦੇ ਵੱਖ ਵੱਖ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਨੂੰ ਦਿਤੇ ਮੰਗ ਪੱਤਰ - ਪਨੂੰ , ਲਹੌਰੀਆ
ਚੰਡੀਗੜ੍ਹ, 28 ਮਈ 2024

  ਈਟੀਯੂ ਪੰਜਾਬ(ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਕਰਨ, ਬੰਦ ਕੀਤਾ ਪੇਂਡੂ ਭੱਤਾ ਅਤੇ ਬਾਰਡਰ ਭੱਤਾ ਲਾਗੂ ਕਰਵਾਉਣ, ਡੀ ਏ ਦੀਆਂ ਰਹਿੰਦੀਆਂ ਕਿਸ਼ਤਾ ਲਾਗੂ ਕਰਵਾਉਣ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਾ ਕੇ ਬਕਾਏ ਦਵਾਉਣ, ਜੁਲਾਈ 2020 ਤੋ ਬਾਅਦ ਲਾਗੂ ਕੀਤੇ ਕੇਂਦਰੀ ਪੈਟਰਨ ਸਕੇਲ ਬੰਦ ਕਰਵਾਉਣ ਅਤੇ ਅਧਿਆਪਕਾਂ ਕੋਲੋਂ ਲਏ ਜਾਂਦੇ ਸਾਰੇ ਗੈਰਵਿੱਦਿਅਕ ਕੰਮ ਅਤੇ ਡਿਊਟੀਆਂ ਬੰਦ ਕਰਵਾਉਣ ਦੀ ਮੰਗ ਨੂੰ ਉਭਾਰਨ ਲਈ ਪੰਜਾਬ ਭਰ ਦੇ ਵੱਖ ਵੱਖ ਲੋਕ ਸਭਾ ਉਮੀਦਵਾਰਾਂ ਨੂੰ ਸੂਬਾ ਪੱਧਰੀ ਪਰਿਗਰਾਮ ਤਹਿਤ ਮੰਗ ਪੱਤਰ ਦੇਣ ਦਾ ਪਰੋਗਰਾਮ ਲਡਭਗ ਮੁਕੰਮਲ ਹੋ ਚੁੱਕਾ ਹੈ । ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲਿ ਅਧਿਆਪਕ ਵਰਗ ਤੇ ਮੁਲਾਜਮ ਵਰਗ ਦੀਆ ਅਹਿਮ ਮੰਗਾਂ ਉਭਾਰਨ ਅਤੇ ਪੁਰਜੋਰ ਅਵਾਜ ਉਠਾਉਣ ਲਈ ਪੰਜਾਬ ਭਰ ਦੇ ਸੂਬਾਈ ਆਗੂਆਂ /ਜਿਲਾ ਆਗੂਆਂ ਤੇ ਬਲਾਕ ਆਗੂਆਂ ਦੀ ਅਗਵਾਈ ਚ ਦਿਤੇ ਗਏ ਹਨ ਮੰਗ ਪੱਤਰ । ਮੰਗਾਂ ਦੀ ਪਰਾਪਤੀ ਤੱਕ ਸੰਘਰਸ਼ ਰਹੇਗਾ ਜਾਰੀ ।



 ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ 
ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਕਮਲਜੀਤ ਸਿੰਘਡੱਡੇਆਣਾ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਹੀਰਾ ਸਿੰਘ ਅੰਮ੍ਰਿਤਸਰ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ
ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।*ਸਮੂਹ ਸੂਬਾ ਕਮੇਟੀ  ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ)

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends