HEAT WAVE RED ALERT: 28 ਮਈ ਤੱਕ ਸੂਬੇ ਵਿੱਚ ਕੋਈ ਰਾਹਤ ਨਹੀਂ, ਸੂਰਜ ਤੋਂ ਵਰਸੇਗੀ ਅੱਗ

HEAT WAVE RED ALERT: 28 ਮਈ ਤੱਕ ਸੂਬੇ ਵਿੱਚ ਕੋਈ ਰਾਹਤ ਨਹੀਂ, ਸੂਰਜ ਤੋਂ ਵਰਸੇਗੀ ਅੱਗ  


ਚੰਡੀਗੜ੍ਹ, 24 ਮਈ 2024  ( PBJOBSOFTODAY) 


ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ  ਹਾਲੇ ਗਰਮੀ ਤੋਂ  ਛੁਟਕਾਰਾ ਨਹੀਂ ਮਿਲੇਗਾ।  15 ਜ਼ਿਲ੍ਹਿਆਂ ਲਈ ਰੈੱਡ-ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਜਾਂ ਹੇਠਾਂ ਰਹਿਣ ਦੀ ਸੰਭਾਵਨਾ ਹੈ। 

 ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends