SUSPENDED : ਚੌਥੀ ਜਮਾਤ ਦੀਆਂ ਵਿਦਿਆਰਥਣਾਂ ਨਾਲ ਛੇੜਛਾੜ ਦੇ ਦੋਸ਼, ਅਧਿਆਪਕ ਮੁਅੱਤਲ

Teacher at Chauhan Nagar Primary School placed under suspension


Sirsa, Haryana 11 May 2024( Pbjobsoftoday)

ਹਰਿਆਣਾ ਦੇ ਸਿਰਸਾ ਦੇ ਇੱਕ ਸਰਕਾਰੀ ਸਕੂਲ ਦੇ ਇੰਚਾਰਜ ਨੂੰ ਨਾਬਾਲਗ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿੱਚ ਸਿੱਖਿਆ ਵਿਭਾਗ ਨੇ ਮੁਅੱਤਲ ਕਰ ਦਿੱਤਾ ਹੈ। ਚੌਥੀ ਜਮਾਤ 'ਚ ਪੜ੍ਹਦੀਆਂ ਤਿੰਨ ਵਿਦਿਆਰਥਣਾਂ ਨੇ ਅਧਿਆਪਕ 'ਤੇ ਛੇੜਛਾੜ ਦਾ ਦੋਸ਼ ਲਗਾਇਆ ਸੀ।

A teacher at Chauhan Nagar Primary School in Sirsa has been placed under suspension. The teacher, Sh. Balbir Singh, is accused of violating the POCSO Act.

According to the order suspending Singh, he will be entitled to a subsistence allowance during the suspension period. The order also states that Singh must get permission from the Block Education Officer before leaving his headquarters.



The POCSO Act, or the Protection of Children from Sexual Offences Act, is a law in India that was enacted to protect children from sexual assault. The law defines sexual assault as any touching or penetration of a child's body, or any other act that involves sexual exploitation or abuse.


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends