6ਵੇਂ ਤਨਖਾਹ ਕਮਿਸ਼ਨ ਸਬੰਧੀ ਅਹਿਮ ਖੱਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ
ਪੰਜਾਬ ਸਰਕਾਰ ਨੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਗੈਰ-ਅਧਿਆਪਕ ਕਰਮਚਾਰੀਆਂ ਲਈ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤਹਿਤ ਸੋਧੇ ਤਨਖਾਹ ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ
This news translates to:
Punjab government approves implementation of revised pay scales under 6th Pay Commission for teachers and non-teaching staff of government-aided schools.
Letter says " ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ (ਏਡਿਡ ਸਕੂਲਾਂ) ਦੇ ਅਮਲੇ (ਟੀਚਿੰਗ ਅਤੇ ਨਾਨ-ਟੀਚਿੰਗ) ਨੂੰ ਸਰਕਾਰੀ ਕਰਮਚਾਰੀਆਂ ਦੀ ਤਰ੍ਹਾਂ ਪੰਜਾਬ ਰਾਜ ਦੇ ਛੇਵੇਂ ਤਨਖਾਹ- ਕਮਿਸ਼ਨ ਦੀਆਂ ਸ਼ਿਫਾਰਸ਼ਾਂ ਅਨੁਸਾਰ ਸੋਧੇ ਤਨਖਾਹ ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸੋਧੇ ਤਨਖਾਹ-ਸਕੇਲ ਮਿਤੀ 01.07.2024 ਤੋਂ ਦਿੱਤੇ ਜਾਣਗੇ ਅਤੇ ਇਨ੍ਹਾਂ ਸੋਧੇ ਤਨਖਾਹ-ਸਕੇਲਾਂ ਅਨੁਸਾਰ ਬਣਦੇ ਏਰੀਅਰ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।
The revised pay scales will be implemented from July 1, 2024. The decision on the arrears payable according to these revised pay scales will be taken later. It is important to note that this notification will not be applicable in the areas where the Model Code of Conduct is in place due to the upcoming by-elections in Jalandhar district.
The notification will come into effect in those areas after the completion of the Model Code of Conduct.