ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਪੁਰਾਣੀ ਪੈਂਨਸ਼ਨ ਬਹਾਲੀ ਲਈ ਸੀਪੀਐਫਈਯੂ ਪੰਜਾਬ ਦੇ ਜਲੰਧਰ ਪੱਛਮੀ ਜਿਮਣੀ ਚੋਣ ਚ ਹੋ ਰਹੇ ਝੰਡਾ ਮਾਰਚ ਚ' ਸ਼ਮੂਲੀਅਤ ਕਰੇਗੀ - ਪਨੂੰ , ਲਹੌਰੀਆ

 ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਪੁਰਾਣੀ ਪੈਂਨਸ਼ਨ ਬਹਾਲੀ ਲਈ ਸੀਪੀਐਫਈਯੂ ਪੰਜਾਬ ਦੇ ਜਲੰਧਰ ਪੱਛਮੀ ਜਿਮਣੀ ਚੋਣ ਚ ਹੋ ਰਹੇ ਝੰਡਾ ਮਾਰਚ ਚ' ਸ਼ਮੂਲੀਅਤ ਕਰੇਗੀ - ਪਨੂੰ , ਲਹੌਰੀਆ


          ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪਨੂੰ , ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਤੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਤੇ ਮੁਲਾਜਮਾਂ ਦੇ ਅਹਿਮ ਮਸਲਿਆਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ । ਪੰਜਾਬ ਅੰਦਰ ਮੌਜੂਦਾ ਸਰਕਾਰ ਕੋਲੋ ਪੰਜਾਬ ਭਰ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਹੋਣ ਤੇ ਸਰਕਾਰ ਵਿਰੋਧੀ ਰੋਸ ਹੈ ।ਪੁਰਾਣੀ ਪੈਨਸ਼ਨ ਦੀ ਬਹਾਲੀ ਕਰਨ, ਬੰਦ ਕੀਤਾ , ਪੇਂਡੂ ਭੱਤਾ , ਬਾਰਡਰ ਭੱਤਾ ਲਾਗੂ ਕਰਨ , ਡੀਏ ਦੀਆਂ ਰਹਿੰਦੀਆਂ ਕਿਸ਼ਤਾ ਲਾਗੂ ਕਰਨ , ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਾ ਕੇ ਬਕਾਏ ਦੇਣੇ ਚਾਹੀਦੇ ਹਨ , ਜੁਲਾਈ 2020 ਤੋ ਬਾਅਦ ਲਾਗੂ ਕੀਤੇ ਕੇਂਦਰੀ ਪੈਟਰਨ ਸਕੇਲ ਤੁਰੰਤ ਬੰਦ ਕਰਕੇ ਪਹਿਲਾਂ ਦੀ ਤਰਾਂ ਸਕੇਲ ਦੇਣੇ ਚਾਹੀਦੇ ਹਨ । ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ , ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਤੇ ਸਮੂਹ ਸੂਬਾ ਕਮੇਟੀ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਸਮੁੱਚੇ ਅਧਿਆਪਕ ਵਰਗ / ਮੁਲਾਜਮ ਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਦੇ ਹੱਲ ਲਈ ਪੰਜਾਬ ਭਰ ਦੇ ਵੱਖ ਵੱਖ ਲੋਕ ਸਭਾ ਉਮੀਦਵਾਰਾਂ ਨੂੰ ਮੰਗ ਪੱਤਰ ਦੇਕੇ ਇਹਨਾ ਮੰਗਾਂ ਦੇ ਤੁਰੰਤ ਹੱਲ ਦੀ ਵੀ ਅਪੀਲ ਕੀਤੀ ਗਈ ਸੀ ।

ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਸੂਬਾ ਪੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਤੇ ਸਮੂਹ ਸੂਬਾ ਕਮੇਟੀ ਆਗੂਆਂ ਨੇ ਕਿਹਾ ਹੈ ਕਿ ਮੁਲਾਜਮਾਂ ਦੇ ਮਸਲੇ ਨਾ ਹੱਲ ਹੋਣ ਕਾਰਣ ਮੁਲਾਜਮ ਵਰਗ ਤੇ ਪੈਨਸ਼ਨਰ ਵਰਗ ਨਿਰਾਸ਼ਤਾ ਚ ਹੈ । ਸਰਕਾਰ ਨੂੰ ਤੁਰੰਤ ਮੁੱਖ ਮਸਲੇ ਹੱਲ ਕਰਨੇ ਚਾਹੀਦੇ ਹਨ । ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ 

ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਕਮਲਜੀਤ ਸਿੰਘਡੱਡੇਆਣਾ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਹੀਰਾ ਸਿੰਘ ਅੰਮ੍ਰਿਤਸਰ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ

ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।*ਸਮੂਹ ਸੂਬਾ ਕਮੇਟੀ 

ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ)ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਦੀ ਪ੍ਰਾਇਮਰੀ ਅਧਿਆਪਕਾਂ ਦੀਆ ਤਨਖਾਹਾਂ ਜਾਰੀ ਕਰਵਾਉਣ ਲਈ ਡੀ ਪੀ ਆਈ (ਐਲੀ) ਨਾਲ ਅੱਜ ਦੁਬਾਰਾ ਹੋਈ ਗੱਲਬਾਤ ।* 


*👉ਡੀ ਪੀ ਆਈ (ਐਲੀ) ਨੇ ਕਿਹਾ ਕਿ ਲਗਾਤਾਰ ਫਾਇਨਾਂਸ ਵਿਭਾਗ ਨਾਲ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਿੱਖਿਆ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਨੂੰ ਤਨਖਾਹਾਂ ਨਾ ਮਿਲਣ ਬਾਰੇ ਜਾਣੂ ਕਰਵਾਉਣਗੇ ।* 


*👉ਈ ਟੀ ਯੂ (ਰਜਿ) ਪੰਜਾਬ ਦੇ ਸੂਬਾ ਪ੍ਰਧਾਨ ਨੇ ਡੀ ਪੀ ਆਈ (ਐਲੀਮੈਂਟਰੀ)ਨਾਲ ਗੱਕਬਾਤ ਕਰਦਿਆਂ ਇਹ ਵੀ ਧਿਆਨ ਚ ਲਿਆਦਾ ਕਿ ਤਨਖਾਹਾਂ ਨਾ ਮਿਲਣ ਕਾਰਣ ਪੰਜਾਬ ਭਰ ਦੇ ਪ੍ਰਾਇਮਰੀ ਅਧਿਆਪਕ ਵੱਡੀ ਪ੍ਰੇਸ਼ਾਨੀ ਚੋ ਨਿਕਲ ਰਹੇ ਹਨ ।ਕਿਉਂਕਿ ਜੇਕਰ ਇਸ ਮਹੀਨੇ ਤਨਖਾਹ ਨਾ ਪਈ ਤਾਂ ਅਧਿਆਪਕਾਂ ਨੂੰ ਟੈਕਸ ਭਰਨ ਵਿੱਚ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।* 


ਇਸਨੂੰ ਤੁਰੰਤ ਜਾਰੀ ਕਰਨਾ ਬਣਦਾ ਹੈ ।

🙏🙏🙏🙏🙏🙏🙏ਹਰਜਿੰਦਰਪਾਲ ਸਿੰਘ ਪੰਨੂੰ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਮਨੋਜ ਘਈ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ 

ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਕਮਲਜੀਤ ਸਿੰਘਡੱਡੇਆਣਾ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਹੀਰਾ ਸਿੰਘ ਅੰਮ੍ਰਿਤਸਰ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ

ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) 

Featured post

SCHOOL HOLIDAYS IN JULY 2024: ਜੁਲਾਈ ਮਹੀਨੇ ਸਕੂਲਾਂ ਵਿੱਚ ਛੁੱਟੀਆਂ

HOLIDAYS IN THE MONTH OF JULY 2024 :  ਜੁਲਾਈ ਮਹੀਨੇ ਐਤਵਾਰ ਅਤੇ ਦੂਜੇ ਸ਼ਨੀਵਾਰ ਤੋਂ ਇਲਾਵਾ ਹੋਰ ਕੋਈ ਛੁੱਟੀ ਨਹੀਂ ਹੈ। ਲੜੀ ਨੰ. ਛੁੱ...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends