BREAKING NEWS: ਸਕੂਲਾਂ ਵਿੱਚ ਕੀਤੇ ਸਾਰੇ ਆਰਜ਼ੀ ਪ੍ਰਬੰਧ ਰੱਦ, 1 ਜੁਲਾਈ ਨੂੰ ਪਿੱਤਰੀ ਸਕੂਲਾਂ ਵਿੱਚ ਜੁਆਇੰਨ ਕਰਨ ਦੇ ਹੁਕਮ

BREAKING NEWS: ਸਕੂਲਾਂ ਵਿੱਚ ਕੀਤੇ ਸਾਰੇ ਆਰਜ਼ੀ ਪ੍ਰਬੰਧ ਰੱਦ, 1 ਜੁਲਾਈ ਨੂੰ ਪਿੱਤਰੀ ਸਕੂਲਾਂ ਵਿੱਚ ਜੁਆਇੰਨ ਕਰਨ ਦੇ ਹੁਕਮ 

ਪਟਿਆਲਾ, 28 ਜੂਨ 2024 ( ਜਾਬਸ ਆਫ ਟੁਡੇ) 

 ਜ਼ਿਲ੍ਹਾ ਸਿੱਖਿਆ ਅਫ਼ਸਰ , ਪਟਿਆਲਾ ਵੱਲੋਂ ਸਕੂਲਾਂ ਵਿੱਚ ਕੀਤੇ ਗਏ ਸਾਰੇ ਆਰਜ਼ੀ ਪ੍ਰਬੰਧ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ ਅਤੇ ਲਿਖਿਆ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ), ਪਟਿਆਲਾ ਦੇ ਦਫ਼ਤਰ ਵੱਲੋਂ ਕਿਸੇ ਵੀ ਸਕੂਲ ਵਿੱਚ ਕਿਸੇ ਵੀ ਕਾਰਨ ਕਰਕੇ ਕੀਤੇ ਗਏ ਸਾਰੇ ਆਰਜ਼ੀ ਪ੍ਰਬੰਧਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ।



ਸਕੂਲ ਮੁਖੀਆਂ ਨੂੰ ਹੁਣ ਇਹਨਾਂ ਕਰਮਚਾਰੀਆਂ ਨੂੰ  1 ਜੁਲਾਈ 2024 ਤੱਕ ਉਹਨਾਂ ਦੇ ਮੂਲ ਸਕੂਲਾਂ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ।


💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends