NEW CABINET MINISTER: ਸਾਂਸਦ ਬਣੇ ਮੰਤਰੀ, ਪੜ੍ਹੋ ਸੂਚੀ
New Delhi, 9 June 2024
ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ , ਉਨ੍ਹਾਂ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਵਾਲੇ ਮੰਤਰੀਆਂ ਨੇ ਵੀ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ।ਅਮਿਤ ਸ਼ਾਹ, ਨਿਰਮਲਾ ਸੀਤਾਰਮਨ, ਪੀਯੂਸ਼ ਗੋਇਲ ਸਮੇਤ ਇਹਨਾਂ ਮੰਤਰੀਆਂ ਨੇ ਸਹੁੰ ਚੁੱਕੀ।