PANCHAYAT ELECTION 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਚਾਇਤ, ਪੰਚਾਇਤ ਸਮਿਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ

PANCHAYAT ELECTION 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਚਾਇਤ, ਪੰਚਾਇਤ ਸਮਿਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ 


Punjab Panchayat election date 2024 : ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਗ੍ਰਾਮ ਪੰਚਾਇਤ ਚੋਣਾਂ, ਪੰਚਾਇਤ ਸਮਿਤੀ ਚੋਣਾਂ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਨੇ ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਯੋਗਤਾ ਮਿਤੀ 01.01.2023 ਵਾਲਾ ਡਾਟਾ ਬੇਸ ਪ੍ਰਾਪਤ ਕੀਤਾ ਸੀ ਜੋ ਪਹਿਲਾਂ 31.12.2023 ਤੱਕ ਕਰਵਾਈਆਂ ਜਾਣੀਆਂ ਸਨ।  



ਹਾਲਾਂਕਿ ਪ੍ਰਸ਼ਾਸਨਿਕ ਕਾਰਨਾਂ ਕਰਕੇ ਅਤੇ ਲੋਕ ਸਭਾ ਚੋਣਾਂ ਨਾਲ ਸਬੰਧਤ ਚੋਣ ਪ੍ਰਕਿਰਿਆ ਸ਼ੁਰੂ ਹੋਣ ਕਾਰਨ ਇਹ ਚੋਣਾਂ ਨਹੀਂ ਹੋ ਸਕੀਆਂ।



ਹੁਣ,  ਪਾਰਲੀਮਾਨੀ ਚੋਣਾਂ ਸੰਪੰਨ ਹੋ ਚੁੱਕੀਆਂ ਹਨ, ਪੰਜਾਬ ਚੋਣ‌ ਕਮੀਸਨ  ਵਲੋਂ ਸਮੂਹ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਆਗਾਮੀ ਆਮ ਗ੍ਰਾਮ ਪੰਚਾਇਤ, ਪੰਚਾਇਤ ਸੰਮਤੀ ਜਾਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਵਰਤੋਂ ਦੇ ਉਦੇਸ਼ਾਂ ਲਈ ਵੋਟਰ ਸੂਚੀਆਂ, ਯੋਗਤਾ ਮਿਤੀ ਵਜੋਂ 01.01.2024 ਦੇ ਸੰਦਰਭ ਵਿੱਚ  ਰਿਵਾਇਜ ਕੀਤੀਆਂ ਜਾਣ।

PUNJAB GRAM PANCHAYAT ELECTION 2024 LATEST UPDATE 

ਵੋਟਰ ਸੂਚੀਆਂ ਰਿਵਾਇਜ ਹੋਣ  ਤੋਂ ਬਾਅਦ ਆਉਣ ਵਾਲੇ 1-2 ਮਹੀਨੇ ਵਿੱਚ ਕਿਸੇ ਵੀ ਸਮੇਂ ਸੂਬੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਹੋ ਸਕਦੀਆਂ ਹਨ। 


Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends